July 29, 2026, 6:45 am
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ ਸੈਸ਼ਨ 17 ਮਾਰਚ ਤੋਂ ਸ਼ੁਰੂ

ਪੰਜਾਬ ਵਿਧਾਨ ਸਭਾ ਸੈਸ਼ਨ 17 ਮਾਰਚ ਤੋਂ ਸ਼ੁਰੂ

Published on

----------- Advertisement -----------

ਪੰਜਾਬ ਵਿਧਾਨ ਸਭਾ ਦਾ ਸੈਸ਼ਨ 17 ਮਾਰਚ ਯਾਨੀ ਕਿ ਕੱਲ੍ਹ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਮਾਨ ਕੈਬਨਿਟ ਦਾ ਪਹਿਲਾ ਇਜਲਾਸ 17, 21 ਤੇ 22 ਨੂੰ ਹੋਵੇਗਾ। ਪੰਜਾਬ ਦੇ ਰਾਜਪਾਲ ਵਲੋਂ ਨਿਯੁਕਤ ਕੀਤੇ ਗਏ ਵਿਅਕਤੀ ਦੇ ਸਾਹਮਣੇ ਸਹੁੰ ਚੁੱਕਣਗੇ। 17 ਮਾਰਚ ਨੂੰ ਪਹਿਲਾ ਮੁੱਖ ਮੰਤਰੀ ਸਹੁੰ ਚੁੱਕਣਗੇ ਉਸ ਤੋਂ ਬਾਅਦ ਮਹਿਲਾ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਵੇਗੀ।ਇਸ ਤੋਂ ਬਾਅਦ ਮੈਂਬਰਾਂ ਨੂੰ ਜਿਲ੍ਹੇਵਾਰ ਅੱਖਰਾਂ ਅਨੁਸਾਰ ਸੋਹ ਚੁਕਾਈ ਜਾਵੇਗੀ।
ਜ਼ਿਕਰਯੋਗ ਹੈ ਕਿ ਸਰਹੱਦੀ ਸ਼ਹਿਰ ਅਜਨਾਲਾ ਦੇ ਜੰਮਪਲ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ.ਇੰਦਰਬੀਰ ਸਿੰਘ ਨਿੱਝਰ ਨੂੰ ਪੰਜਾਬ ਵਿਧਾਨ ਸਭਾ ਦਾ ਆਰਜ਼ੀ ਸਪੀਕਰ ਲਗਾਇਆ ਗਿਆ ਹੈ। ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 21 ਮਾਰਚ ਨੂੰ ਰਾਜਪਾਲ ਦਾ ਭਾਸ਼ਣ ਪੇਸ਼ ਕਰਨਗੇ। ਪੰਜਾਬ ਦੇ ਨਵੇ ਵਿੱਤ ਮੰਤਰੀ 22 ਮਾਰਚ ਨੂੰ ਵੋਟ ਓਨ ਅਕਾਊਂਟ ਪੇਸ਼ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...