ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ‘ਚ ਰਾਹੁਲ ਗਾਂਧੀ ਕਾਂਗਰਸ ਦੇ ਪ੍ਰਚਾਰ ਦੀ ਜ਼ਿੰਮੇਵਾਰੀ ਸੰਭਾਲਣ ਆ ਗਏ ਹਨ। ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚ ਗਏ ਹਨ ਤੇ ਹੁਣ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਗਏ ਹਨ। ਪੰਜਾਬ ਵਿੱਚ ਪਾਰਟੀ ਦੇ ਉਮੀਦਵਾਰਾਂ ਦੇ ਨਾਲ ਉਹ ਇੱਥੇ ਪਹੁੰਚੇ ਹਨ।
----------- Advertisement -----------
ਰਾਹੁਲ ਗਾਂਧੀ ਪਹੁੰਚੇ ਕਾਂਗਰਸ ਉਮੀਦਵਾਰਾਂ ਨਾਲ ਪਹੁੰਚੇ ਸ੍ਰੀ ਦਰਬਾਰ ਸਾਹਿਬ
Published on
----------- Advertisement -----------












