September 3, 2026, 12:18 am
----------- Advertisement -----------
HomeNewsBreaking Newsਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

Published on

----------- Advertisement -----------

ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਉਨ੍ਹਾਂ ਦੀ ਧਰਮ-ਪਤਨੀ ਅੰਮ੍ਰਿਤਾ ਕੌਰ ਵੜਿੰਗ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਰਾਜਾ ਵੜਿੰਗ ਨੇ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ‘ਤੇ ਮੁਬਾਰਕਬਾਦ ਦਿੱਤੀ। ਇਸ ਦੀਆ ਤਸਵੀਰਾਂ ਰਾਜਾ ਵੜਿੰਗ ਨੇ ਆਪਣੇ ਫੇਸਬੁੱਕ ਪੇਜ ‘ਤੇ ਵੀ ਸਾਂਝੀਆਂ ਕੀਤੀਆਂ। ਵੜਿੰਗ ਨੇ ਗੁਲਦਸਤਾ ਦੇਣ ਉਪਰੰਤ ਸ. ਮਾਨ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਪੰਜਾਬ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

ਰਾਜਾ ਵੜਿੰਗ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ “ਅੱਜ ਮੈਂ ਅਤੇ ਮੇਰੀ ਪਤਨੀ ਅਮ੍ਰਿਤਾ ਵੜਿੰਗ ਨੇ ਸ੍ਰ ਭਗਵੰਤ ਸਿੰਘ ਮਾਨ ਜੀ ਨੂੰ ਮਿਲਕੇ ਉਨ੍ਹਾ ਦੇ ਮੁੱਖ ਮੰਤਰੀ ਪੰਜਾਬ ਬਣਨ ਤੇ ਵਧਾਈ ਦਿੱਤੀ।” ਦਸ ਦਈਏ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਗਿੱਦੜਬਾਹਾ ਹਲਕੇ ਤੋਂ ਤੀਜੀ ਵਾਰ ਵਿਧਾਇਕ ਚੁਣੇ ਗਏ ਹਨ ਅਤੇ ਅੱਜ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਨ ਸਭਾ ਮੈਂਬਰ ਵਜੋਂ ਸਹੁੰ ਚੁੱਕੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...