ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਸੰਦੀਪ ਕੁਮਾਰ ਪਾਠਕ ਨੂੰ ਜੇਤੂ ਸਰਟੀਫਿਕੇਟ ਪ੍ਰਦਾਨ ਕੀਤਾ ਗਿਆ। ਇਹ ਸਰਟੀਫਿਕੇਟ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫ਼ਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਵੱਲੋਂ ਦਿੱਤਾ ਗਿਆ। ਇਸ ਮੌਕੇ ਸੁਰਿੰਦਰ ਪਾਲ ਤੋਂ ਇਲਾਵਾ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਵੀ ਮੌਜੂਦ ਰਹੇ।
----------- Advertisement -----------
ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਜਾਣ ‘ਤੇ ਸੰਦੀਪ ਕੁਮਾਰ ਪਾਠਕ ਨੂੰ ਦਿੱਤਾ ਗਿਆ ਸਰਟੀਫਿਕੇਟ
Published on
----------- Advertisement -----------












