June 24, 2026, 10:11 pm
----------- Advertisement -----------
HomeNewsBreaking Newsਰਾਨਿਲ ਵਿਕਰਮਸਿੰਘੇ ਚੁਣੇ ਗਏ ਸ਼੍ਰੀਲੰਕਾ ਦੇ ਨਵੇਂ ਰਾਸ਼ਟਰਪਤੀ

ਰਾਨਿਲ ਵਿਕਰਮਸਿੰਘੇ ਚੁਣੇ ਗਏ ਸ਼੍ਰੀਲੰਕਾ ਦੇ ਨਵੇਂ ਰਾਸ਼ਟਰਪਤੀ

Published on

----------- Advertisement -----------

ਸ੍ਰੀਲੰਕਾ ਵਿੱਚ ਅੱਜ ਹੋਈਆਂ ਰਾਸ਼ਟਰਪਤੀ ਚੋਣਾਂ ਵਿੱਚ ਕਾਰਜਕਾਰੀ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੂੰ ਨਵਾਂ ਰਾਸ਼ਟਰਪਤੀ ਚੁਣ ਲਿਆ ਗਿਆ ਹੈ। ਦੱਸ ਦਈਏ ਕਿ ਨਵੇਂ ਚੁਣੇ ਗਏ ਰਾਸ਼ਟਰਪਤੀ ਵਿਕਰਮਾਸਿੰਘੇ ਸਾਬਕਾ ਰਾਸ਼ਟਰਪਤੀ ਰਾਜਪਕਸ਼ੇ ਦੇ ਬਾਕੀ ਬਚੇ ਕਾਰਜਕਾਲ ਲਈ ਨਵੰਬਰ 2024 ਤੱਕ ਸੇਵਾ ਕਰਨਗੇ। ਵਿਕਰਮਸਿੰਘੇ ਨੂੰ 134 ਵੋਟਾਂ ਮਿਲੀਆਂ ਜਦਕਿ ਪ੍ਰਧਾਨਗੀ ਲਈ ਸਭ ਤੋਂ ਮਜ਼ਬੂਤ ​​ਦਾਅਵੇਦਾਰ ਮੰਨੇ ਜਾਂਦੇ ਅਲਹਾਪੇਰੁਮਾ ਨੂੰ 82 ਵੋਟਾਂ ਮਿਲੀਆਂ। ਸੰਸਦ ‘ਚ 44 ਸਾਲਾਂ ਬਾਅਦ ਗੁਪਤ ਵੋਟਿੰਗ ਹੋਈ।
ਸੰਸਦ ਮੈਂਬਰਾਂ ਨੇ ਮੰਗਲਵਾਰ ਨੂੰ ਕਾਰਜਕਾਰੀ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਸਮੇਤ ਤਿੰਨ ਨਾਮ ਉਮੀਦਵਾਰਾਂ ਦੇ ਤੌਰ ‘ਤੇ ਪ੍ਰਸਤਾਵਿਤ ਕੀਤੇ। ਰਾਸ਼ਟਰਪਤੀ ਦੇ ਅਹੁਦੇ ਲਈ ਪ੍ਰਸਤਾਵਿਤ ਤਿੰਨ ਨਾਵਾਂ ਵਿੱਚ ਰਾਨਿਲ ਵਿਕਰਮਸਿੰਘੇ (73), ਦੁੱਲਾਸ ਅਲਹਾਪੇਰੁਮਾ (63) ਅਤੇ ਅਨੁਰਾ ਕੁਮਾਰਾ ਦਿਸਾਨਾਇਕ (53) ਸਨ। ਅਲਹਾਪੇਰੁਮਾ ਇੱਕ ਕੱਟੜ ਸਿੰਹਲੀ ਬੋਧੀ ਰਾਸ਼ਟਰਵਾਦੀ ਹੈ ਅਤੇ ਸੱਤਾਧਾਰੀ ਸ਼੍ਰੀਲੰਕਾ ਪੋਦੁਜਾਨਾ ਪੇਰਾਮੁਨਾ (SLPP) ਪਾਰਟੀ ਦਾ ਮੈਂਬਰ ਹੈ। ਦੂਜੇ ਪਾਸੇ ਦਿਸਾਨਾਇਕ ਜੇਵੀਪੀ ਦਾ ਪ੍ਰਮੁੱਖ ਮੈਂਬਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...