September 29, 2026, 3:54 pm
----------- Advertisement -----------
HomeNewsBreaking Newsਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਰਣਜੀਤ ਸਿੰਘ ਬ੍ਰਹਮਪੁਰਾ

ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਰਣਜੀਤ ਸਿੰਘ ਬ੍ਰਹਮਪੁਰਾ

Published on

----------- Advertisement -----------

ਚੰਡੀਗੜ੍ਹ, 23 ਦਸੰਬਰ 2021 – ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ। ਬ੍ਰਹਮਪੁਰਾ ਪਾਰਟੀ ‘ਚ ਸ਼ਾਮਿਲ ਕਰਨ ਲਈ ਪ੍ਰਕਾਸ਼ ਸਿੰਘ ਬਾਦਲ ਵੀ ਵਿਸ਼ੇਸ਼ ਤੌਰ ‘ਤੇ ਇੱਥੇ ਪਹੁੰਚੇ। ਇਸ ਤੋਂ ਬਿਨਾ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੀ।

ਇਸ ਦੌਰਾਨ ਰਣਜੀਤ ਸਿੰਘ ਬ੍ਰਹਮਪੁਰਾ ਤੋਂ ਬਿਨਾ ਉਜਾਗਰ ਸਿੰਘ ਬਡਾਲੀ, ਕਰਨੈਲ ਸਿੰਘ ਪੀਰ ਮੁਹੰਮਦ ਸਮੇਤ ਵੱਡੀ ਗਿਣਥੀ ’ਚ ਆਗੂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਏ।

ਇਸ ਦੌਰਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਬਾਦਲ ਪਰਿਵਾਰ ਨਾਲ ਸਾਡੇ ਕੁਝ ਪਰਿਵਾਰਕ ਮਤਭੇਦ ਸਨ, ਉਹ ਸੁਲਝਾ ਲਏ ਗਏ ਹਨ। ਇਸ ਲਈ ਅਕਾਲੀ ਦਲ ਵਿੱਚ ਵਾਪਸੀ ਕੀਤੀ ਹੈ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਹਰ ਔਖੀ ਘੜੀ ਵਿਚ ਇਕੱਠੇ ਰਹਿ ਕੇ ਇਕ-ਦੂਜੇ ਦਾ ਸਾਥ ਦਿੱਤਾ ਹੈ। ਕੁੱਝ ਕਾਰਨਾਂ ਕਰਕੇ ਅਸੀਂ ਵਿੱਛੜ ਗਏ ਸੀ ਪਰ ਹੁਣ ਫਿਰ ਬ੍ਰਹਮਪੁਰਾ ਸਾਹਿਬ ਦੇ ਅਸ਼ੀਰਵਾਦ ਨਾਲ ਅਸੀਂ ਮਜ਼ਬੂਤ ਹੋ ਕੇ ਚੋਣ ਲੜਾਂਗੇ ਅਤੇ ਜਿੱਤ ਹਾਸਲ ਕਰਾਂਗੇ।

ਉਥੇ ਹੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੇਰਾ ਬਹੁਤ ਸਾਥ ਦਿੱਤਾ ਹੈ। ਜੇਕਰ ਮੈਨੂੰ ਪੰਜ ਵਾਰ ਮੁੱਖ ਮੰਤਰੀ ਬਣਨ ਦਾ ਮੌਕਾ ਮਿਲਿਆ ਤਾਂ ਇਸ ਵਿਚ ਰਣਜੀਤ ਸਿੰਘ ਬ੍ਰਹਮਪੁਰਾ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਪੀ.ਏ.ਯੂ. ਵਿਖੇ ‘ਜਸ਼ਨ-ਏ-ਇਨਕਲਾਬ’ ਵਿੱਚ ਸ਼ਾਮਲ ਹੋਏ

*ਲੁਧਿਆਣਾ; 28 ਸਤੰਬਰ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...