June 28, 2026, 10:48 am
----------- Advertisement -----------
HomeNewsBreaking Newsਫਿਰ ਵਿਗੜੀ ਲਾਲੂ ਯਾਦਵ ਦੀ ਸਿਹਤ, ਏਮਜ਼ 'ਚ ਭਰਤੀ

ਫਿਰ ਵਿਗੜੀ ਲਾਲੂ ਯਾਦਵ ਦੀ ਸਿਹਤ, ਏਮਜ਼ ‘ਚ ਭਰਤੀ

Published on

----------- Advertisement -----------

ਚਾਰਾ ਘੁਟਾਲੇ ਦੇ ਇੱਕ ਮਾਮਲੇ ਵਿੱਚ ਪੰਜ ਸਾਲ ਦੀ ਸਜ਼ਾ ਕੱਟ ਰਹੇ ਲਾਲੂ ਯਾਦਵ ਨੂੰ ਬੁੱਧਵਾਰ ਨੂੰ ਰਾਂਚੀ ਲਿਜਾਇਆ ਜਾ ਰਿਹਾ ਸੀ ਕਿ ਅਚਾਨਕ ਉਨ੍ਹਾਂ ਦੀ ਤਬੀਅਤ ਫਿਰ ਤੋਂ ਖ਼ਰਾਬ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਦੁਬਾਰਾ ਏਮਜ਼ ਲਿਜਾਇਆ ਗਿਆ। ਉਥੇ ਪੰਜ ਡਾਕਟਰਾਂ ਦੀ ਟੀਮ ਉਸ ਦੀ ਜਾਂਚ ਕਰ ਰਹੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਯਾਦਵ (73) ਨੂੰ ਮੰਗਲਵਾਰ ਰਾਤ 9 ਵਜੇ ਰਾਂਚੀ ਤੋਂ ਦਿੱਲੀ ਏਮਜ਼ ਲਿਆਂਦਾ ਗਿਆ ਸੀ। ਏਮਜ਼ ‘ਚ ਉਨ੍ਹਾਂ ਨੂੰ ਐਮਰਜੈਂਸੀ ਵਾਰਡ ਵਿੱਚ ਰਾਤ ਭਰ ਨਿਗਰਾਨੀ ਹੇਠ ਰੱਖਿਆ ਗਿਆ। ਇਸ ਤੋਂ ਬਾਅਦ ਸਵੇਰੇ 4 ਵਜੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ ਅਤੇ ਲਾਲੂ ਯਾਦਵ ਨੂੰ ਰਾਂਚੀ ਵਿਖੇ ਰਿਮਸ ਦੇ ਡਾਕਟਰਾਂ ਤੋਂ ਹੀ ਇਲਾਜ ਕਰਵਾਉਣ ਦੀ ਸਲਾਹ ਦਿੱਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...