July 29, 2026, 4:26 am
----------- Advertisement -----------
HomeNewsBreaking Newsਕਾਂਗਰਸ ਪਾਰਟੀ ਨੂੰ ਵੱਡਾ ਝਟਕਾ,ਆਰ.ਪੀ.ਐਨ ਸਿੰਘ ਭਾਜਪਾ 'ਚ ਹੋਏ ਸ਼ਾਮਿਲ

ਕਾਂਗਰਸ ਪਾਰਟੀ ਨੂੰ ਵੱਡਾ ਝਟਕਾ,ਆਰ.ਪੀ.ਐਨ ਸਿੰਘ ਭਾਜਪਾ ‘ਚ ਹੋਏ ਸ਼ਾਮਿਲ

Published on

----------- Advertisement -----------

ਯੂ.ਪੀ ਚੋਣਾਂ ਤੋਂ ਪਹਿਲਾਂ ਆਰਪੀਐਨ ਸਿੰਘ ਨੇ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਆਰਪੀਐਨ ਸਿੰਘ ਨੇ ਮੰਗਲਵਾਰ ਨੂੰ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਅਤੇ ਅੱਜ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ‘ਤੇ ਯੂਪੀ ਭਾਜਪਾ ਦੇ ਇੰਚਾਰਜ ਧਰਮਿੰਦਰ ਪ੍ਰਧਾਨ, ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ, ਦਿਨੇਸ਼ ਸ਼ਰਮਾ, ਯੂਪੀ ਭਾਜਪਾ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ, ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅਤੇ ਜਯੋਤੀਰਾਦਿਤਿਆ ਸਿੰਧੀਆ ਮੌਜੂਦ ਸਨ।
ਪਾਰਟੀ ‘ਚ ਸ਼ਾਮਿਲ ਹੋਣ ਤੋਂ ਬਾਅਦ ਉਨ੍ਹਾਂ ਕਿਹਾ, ”ਮੈਂ 32 ਸਾਲਾਂ ਤੋਂ ਪਾਰਟੀ ‘ਚ ਸੀ। ਮੈ ਪੂਰੀ ਲਗਨ ਨਾਲ ਕੰਮ ਕੀਤਾ। ਪਰ ਉਹ ਪਾਰਟੀ ਹੁਣ ਉਹ ਨਹੀਂ ਰਹੀ ਜਿਸ ਵਿੱਚ ਮੈਂ ਕੰਮ ਕੀਤਾ ਸੀ। ਪ੍ਰਧਾਨ ਮੰਤਰੀ ਨੇ ਰਾਸ਼ਟਰ ਨਿਰਮਾਣ ਲਈ ਜੋ ਵੀ ਕੀਤਾ ਹੈ। ਮੈਂ ਇਸ ਤੋਂ ਬਹੁਤ ਪ੍ਰਭਾਵਿਤ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...