July 25, 2026, 3:54 pm
----------- Advertisement -----------
HomeNewsBreaking Newsਯੂਕਰੇਨ ਤੋਂ ਬਾਅਦ ਰੂਸ ਨੇ ਫਿਨਲੈਂਡ ਅਤੇ ਸਵੀਡਨ ਨੂੰ ਦਿੱਤੀ ਧਮਕੀ

ਯੂਕਰੇਨ ਤੋਂ ਬਾਅਦ ਰੂਸ ਨੇ ਫਿਨਲੈਂਡ ਅਤੇ ਸਵੀਡਨ ਨੂੰ ਦਿੱਤੀ ਧਮਕੀ

Published on

----------- Advertisement -----------

ਮਾਸਕੋ : – ਰੂਸ ਨੇ ਯੂਕਰੇਨ ਤੇ ਹਮਲਾ ਕਰਨ ਤੋਂ ਬਾਅਦ ਹੁਣ ਫਿਨਲੈਂਡ ਅਤੇ ਸਵੀਡਨ ਨੂੰ ਵੀ ਧਮਕੀ ਦਿੱਤੀ ਹੈ। ਰੂਸ ਨੇ ਇਹ ਧਮਕੀ ਨਾਟੋ ਵਿੱਚ ਸ਼ਾਮਲ ਹੋਣ ਲਈ ਦਿੱਤੀ ਹੈ। ਰੂਸ ਕਿਹਾ ਕੇ ਜੇ ਫਿਨਲੈਂਡ ਅਤੇ ਸਵੀਡਨ ਨਾਟੋ ਵਿੱਚ ਸ਼ਾਮਿਲ ਹੋਣ ਦਾ ਕਦਮ ਚੁਕਿਆ ਤਾਂ ਦੋਵਾਂ ਦੇਸ਼ਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ |
ਰੂਸੀ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਰੀਆ ਜ਼ਖਾਰੋਵਾ ਨੇ ਕਿਹਾ ਕਿ ਫਿਨਲੈਂਡ ਅਤੇ ਸਵੀਡਨ ਨੂੰ ਆਪਣੀ ਸੁਰੱਖਿਆ ਦਾ ਆਧਾਰ ਦੂਜੇ ਦੇਸ਼ਾਂ ਦੀ ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ ‘ਤੇ ਨਹੀਂ ਰੱਖਣਾ ਚਾਹੀਦਾ ਹੈ। ਇਨ੍ਹਾਂ ਦੇਸ਼ਾਂ ਨੂੰ ਨਾਟੋ ‘ਚ ਸ਼ਾਮਲ ਹੋਣ ‘ਤੇ ਨਤੀਜੇ ਭੁਗਤਣੇ ਪੈ ਸਕਦੇ ਹਨ। ਇਸ ਤੋਂ ਇਲਾਵਾ ਫੌਜੀ ਅਤੇ ਸਿਆਸੀ ਨਤੀਜੇ ਵੀ ਭੁਗਤਣੇ ਪੈ ਸਕਦੇ ਹਨ।
ਦਰਅਸਲ, ਰੂਸ ਦੀ ਵਪਾਰਕ ਰਾਜਧਾਨੀ ਅਤੇ ਅਰਬਪਤੀਆਂ ਦਾ ਸ਼ਹਿਰ ਸੇਂਟ ਪੀਟਰਸਬਰਗ ਫਿਨਲੈਂਡ ਦੀ ਸਰਹੱਦ ਨਾਲ ਲੱਗਦਾ ਹੈ। ਜੇਕਰ ਫਿਨਲੈਂਡ ਨਾਟੋ ਦਾ ਮੈਂਬਰ ਬਣ ਜਾਂਦਾ ਹੈ ਤਾਂ ਰੂਸ ਦਾ ਉੱਤਰੀ ਮੋਰਚਾ ਵੀ ਨਾਟੋ ‘ਚ ਪਹੁੰਚ ਜਾਵੇਗਾ ਅਤੇ ਭਵਿੱਖ ‘ਚ ਤਣਾਅ ਵਧ ਸਕਦਾ ਹੈ। ਇਹੀ ਕਾਰਨ ਹੈ ਕਿ ਰੂਸ ਨੇ ਨਾ ਸਿਰਫ ਫਿਨਲੈਂਡ ਨੂੰ ਸਗੋਂ ਸਵੀਡਨ ਨੂੰ ਵੀ ਫੌਜੀ ਕਾਰਵਾਈ ਦੀ ਧਮਕੀ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...