June 7, 2026, 10:51 pm
----------- Advertisement -----------
HomeNewsBreaking Newsਬ੍ਰਿਟੇਨ ਨੇ ਰੂਸ 'ਤੇ ਪਾਬੰਦੀਆਂ ਲਗਾਉਣੀਆਂ ਕੀਤੀਆਂ ਸ਼ੁਰੂ, ਪੰਜ ਬੈਂਕ ਕੀਤੇ ਬੈਨ

ਬ੍ਰਿਟੇਨ ਨੇ ਰੂਸ ‘ਤੇ ਪਾਬੰਦੀਆਂ ਲਗਾਉਣੀਆਂ ਕੀਤੀਆਂ ਸ਼ੁਰੂ, ਪੰਜ ਬੈਂਕ ਕੀਤੇ ਬੈਨ

Published on

----------- Advertisement -----------

ਬ੍ਰਿਟੇਨ ਨੇ ਰੂਸ ‘ਤੇ ਸਖ਼ਤ ਪਾਬੰਦੀਆਂ ਦਾ ਐਲਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ ਬ੍ਰਿਟੇਨ ਨੇ ਸਭ ਤੋਂ ਪਹਿਲਾਂ ਰੂਸ ਦੇ ਪੰਜ ਬੈਂਕਾਂ ‘ਤੇ ਪਾਬੰਦੀਆਂ ਲਗਾਈਆਂ ਹਨ। ਬੋਰਿਸ ਜਾਨਸਨ ਨੇ ਪੰਜ ਰੂਸੀ ਬੈਂਕਾਂ ‘ਤੇ ਪਾਬੰਦੀਆਂ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਰੋਸੀਆ, ਆਈਐਸ ਬੈਂਕ, ਜਨਰਲ ਬੈਂਕ, ਪ੍ਰੋਮਿਸ ਬੈਂਕ ਅਤੇ ਦਿ ਬਲੈਕ ਸੀ ਬੈਂਕ ਸ਼ਾਮਲ ਹਨ। ਇਸ ਤੋਂ ਇਲਾਵਾ ਤਿੰਨ ਉੱਚ ਜਾਇਦਾਦ ਵਾਲੇ ਲੋਕਾਂ ‘ਤੇ ਵੀ ਪਾਬੰਦੀਆਂ ਦਾ ਐਲਾਨ ਕੀਤਾ ਗਿਆ ਹੈ।
ਇਸ ਤੋਂ ਪਹਿਲਾ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਆਰਥਿਕ ਪਾਬੰਦੀਆਂ ਦੀ ਪਹਿਲੀ ਬੰਬਾਰੀ ਨਾਲ ਰੂਸ ਨੂੰ ਨਿਸ਼ਾਨਾ ਬਣਾਏਗਾ। ਉਸਨੇ ਸਾਵਧਾਨ ਕੀਤਾ ਕਿ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਯੂਕਰੇਨ ਵਿਰੁੱਧ ਪੂਰੀ ਤਰ੍ਹਾਂ ਨਾਲ ਜੰਗ ਸ਼ੁਰੂ ਕਰਨ ਲਈ ਅੜੇ ਹਨ। ਜੌਹਨਸਨ ਨੇ ਕਿਹਾ ਕਿ ਉਸਨੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕੀਤੀ ਹੈ ਇਸ ਲਈ ਉਹ ਤੁਰੰਤ ਆਰਥਿਕ ਪਾਬੰਦੀਆਂ ਲਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...