September 28, 2026, 11:09 am
----------- Advertisement -----------
HomeNewsBreaking Newsਰੂਸ-ਯੂਕਰੇਨ ਯੁੱਧ: ਪੀ ਐਮ ਮੋਦੀ ਅੱਜ ਸ਼ਾਮ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ...

ਰੂਸ-ਯੂਕਰੇਨ ਯੁੱਧ: ਪੀ ਐਮ ਮੋਦੀ ਅੱਜ ਸ਼ਾਮ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕਰਨਗੇ ਮੀਟਿੰਗ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੀਟਿੰਗ ਕਰਨਗੇ ਇਸ ਮੀਟਿੰਗ ਚ ਦੇਸ਼ ਦੀ ਆਰਥਿਕ ਸਥਿਤੀ ਅਤੇ ਰੂਸ-ਯੂਕਰੇਨ ਯੁੱਧ ਦੌਰਾਨ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਪ੍ਰਭਾਵ ਨੂੰ ਘੱਟ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਚ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਸਮੇਤ ਰਾਸ਼ਟਰੀ ਸੁਰੱਖਿਆ ਸਲਾਹਕਾਰ ਦੇ ਸਾਰੇ ਅਧਿਕਾਰੀ ਵੀ ਮੌਜੂਦ ਰਹਿਣਗੇ।
ਦਸ ਦਈਏ ਕਿ ਯੂਕਰੇਨ ਅਤੇ ਰੂਸ ‘ਚ ਚੱਲ ਰਹੇ ਵਿਵਾਦ ਦਾ ਅਸਰ ਦੇਸ਼ ਦੇ ਕਾਰੋਬਾਰ ‘ਤੇ ਵੀ ਪਏਗਾ। ਦੋਵਾਂ ਦੇਸ਼ਾਂ ਵਿਚਾਲੇ ਵਧਦੇ ਤਣਾਅ ਕਾਰਨ ਆਰਡਰਾਂ ਦੀ ਗਿਣਤੀ ਘਟ ਸਕਦੀ ਹੈ ਅਤੇ ਵੱਡੇ ਦੇਸ਼ਾਂ ਦੀਆਂ ਕੰਪਨੀਆਂ ਆਰਡਰ ਰੀਵਿਊ ਕਰਨ ‘ਚ ਦੇਰੀ ਕਰ ਸਕਦੀਆਂ ਹਨ।
ਦਸ ਦਈਏ ਕਿ ਇਸ ਤੋਂ ਪਹਿਲਾ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਨੇ EU HRVP ਜੋਸੇਪ ਬੋਰੇਲ ਫੋਂਟੇਲਜ਼ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਚਰਚਾ ਕੀਤੀ ਕਿ ਕਿਵੇਂ ਭਾਰਤ ਨੂੰ ਯੂਕਰੇਨ ਦੀ ਗੰਭੀਰ ਸਥਿਤੀ ‘ਤੇ ਤਣਾਅ ਘਟਾਉਣ ਦੀਆਂ ਕੋਸ਼ਿਸ਼ਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...