April 23, 2026, 7:22 am
----------- Advertisement -----------
HomeNewsBreaking Newsਰੂਸ ਯੂਕਰੇਨ ਵਿਚਾਲੇ ਚੱਲ ਰਹੇ ਤਣਾਅ ਨੂੰ ਹੱਲ ਕਰਨ ਲਈ ਬੇਲਾਰੂਸ 'ਚ...

ਰੂਸ ਯੂਕਰੇਨ ਵਿਚਾਲੇ ਚੱਲ ਰਹੇ ਤਣਾਅ ਨੂੰ ਹੱਲ ਕਰਨ ਲਈ ਬੇਲਾਰੂਸ ‘ਚ ਚੱਲ ਰਹੀ ਮੀਟਿੰਗ

Published on

----------- Advertisement -----------

ਰੂਸ ਅਤੇ ਯੂਕਰੇਨ ਵਿਚਕਾਰ ਮਸਲੇ ਨੂੰ ਹੱਲ ਕਰਨ ਨੂੰ ਲੈ ਕੇ ਬੇਲਾਰੂਸ ’ਚ ਮੀਟਿੰਗ ਸ਼ੁਰੂ ਹੋ ਗਈ ਹੈ। ਦੋਵੇਂ ਦੇਸ਼ ਯੁੱਧ ਨੂੰ ਖ਼ਤਮ ਕਰਨ ਲਈ ਬੇਲਾਰੂਸ ‘ਚ ਗੱਲਬਾਤ ਕਰ ਰਹੇ ਹਨ। ਇਸ ਸੰਬੰਧੀ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਕਿਹਾਕਿ ਸਾਨੂੰ ਗੱਲਬਾਤ ਦੇ ਸਫਲ ਹੋਣ ਦੀ ਉਮੀਦ ਨਹੀਂ ਹੈ, ਪਰ ਸ਼ਾਂਤੀ ਦੀ ਕੋਸ਼ਿਸ਼ ਕਰਨ ਵਿੱਚ ਕੋਈ ਨੁਕਸਾਨ ਵੀ ਨਹੀਂ ਹੈ।
ਗੱਲਬਾਤ ਸ਼ੁਰੂ ਹੋਣ ਤੋਂ ਪਹਿਲਾਂ ਯੂਕਰੇਨ ਨੇ ਰੂਸ ਨੂੰ ਯੂਕਰੇਨ ਦੀ ਸਰਹੱਦ ਤੋਂ ਆਪਣੀ ਫੌਜ ਨੂੰ ਹਟਾਉਣ ਲਈ ਕਿਹਾ। ਦੂਜੇ ਪਾਸੇ ਬੇਲਾਰੂਸ ਰੂਸ ਦਾ ਸਮਰਥਨ ਕਰਨ ਲਈ ਯੂਕਰੇਨ ਵਿੱਚ ਫੌਜ ਭੇਜਣ ਦੀ ਤਿਆਰੀ ਕਰ ਰਿਹਾ ਹੈ। ਦੱਸ ਦਈਏ ਕਿ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਅਗਲੇ 24 ਘੰਟੇ ਯੂਕਰੇਨ ਲਈ ਸਭ ਤੋਂ ਮੁਸ਼ਕਿਲ ਹੋਣ ਵਾਲੇ ਹਨ। ਇਸ ਦੇ ਨਾਲ ਹੀ ਜੀ7 ਨੇਤਾਵਾਂ ਨੇ ਯੂਕਰੇਨ ਦੇ ਵਿਦੇਸ਼ ਮੰਤਰੀ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਰੂਸ ਦੇ ਖਿਲਾਫ ਲੜਾਈ ‘ਚ ਯੂਕਰੇਨ ਦਾ ਸਮਰਥਨ ਕਰਦੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...