April 23, 2026, 4:40 am
----------- Advertisement -----------
HomeNewsBreaking Newsਰੂਸ ਅਤੇ ਯੂਕਰੇਨ ਵਿਚਾਲੇ ਦੂਜੇ ਦੌਰ ਦੀ ਗੱਲਬਾਤ ਸ਼ੁਰੂ

ਰੂਸ ਅਤੇ ਯੂਕਰੇਨ ਵਿਚਾਲੇ ਦੂਜੇ ਦੌਰ ਦੀ ਗੱਲਬਾਤ ਸ਼ੁਰੂ

Published on

----------- Advertisement -----------

ਰੂਸ ਅਤੇ ਯੂਕਰੇਨ ਵਿਚਾਲੇ ਪੋਲੈਂਡ-ਬੇਲਾਰੂਸ ਸਰਹੱਦ ‘ਤੇ ਦੂਜੇ ਦੌਰ ਦੀ ਗੱਲਬਾਤ ਸ਼ੁਰੂ ਹੋ ਗਈ ਹੈ। ਯੂਕਰੇਨ ਦਾ ਵਫ਼ਦ ਕਰੀਬ 24 ਘੰਟਿਆਂ ਦੀ ਦੇਰੀ ਤੋਂ ਬਾਅਦ ਘਟਨਾ ਸਥਾਨ ‘ਤੇ ਪਹੁੰਚਿਆ ਹੈ। ਰੂਸੀ ਸਰਕਾਰ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਕਿਹਾ – ਸਾਨੂੰ ਉਮੀਦ ਹੈ ਕਿ ਅੱਜ ਦੀ ਗੱਲਬਾਤ ਕਿਸੇ ਸਿੱਟੇ ‘ਤੇ ਜਰੂਰ ਪਹੁੰਚੇਗੀ। ਯੂਕਰੇਨ ਵਿੱਚ ਰੂਸ ਦੇ ਹਮਲੇ ਲਗਾਤਾਰ ਅੱਠਵੇਂ ਦਿਨ ਵੀ ਜਾਰੀ ਹਨ। ਰਾਜਧਾਨੀ ਕੀਵ ਤੋਂ ਇਲਾਵਾ ਰੂਸੀ ਫੌਜ ਖਾਰਕੀਵ ਸਮੇਤ ਕੁਝ ਵੱਡੇ ਸ਼ਹਿਰਾਂ ‘ਚ ਮਿਜ਼ਾਈਲਾਂ ਦਾਗੀ ਜਾ ਰਹੀ ਹੈ। ਰੂਸੀ ਬੰਬਾਰੀ ਦੌਰਾਨ, ਚੇਰਨੀਹੀਵ ਤੇਲ ਡਿਪੂ ਵਿੱਚ ਅੱਗ ਲੱਗ ਗਈ।

ਦਸ ਦਈਏ ਕਿ ਇਸ ਤੋਂ ਪਹਿਲਾ ਹਮਲੇ ਦੇ ਪੰਜਵੇਂ ਦਿਨ ਰੂਸ ਨੇ ਗੱਲਬਾਤ ਦੀ ਪੇਸ਼ਕਸ਼ ਕੀਤੀ ਸੀ। ਬੇਲਾਰੂਸ ਸਰਹੱਦ ‘ਤੇ ਯੂਕਰੇਨ ਨਾਲ 5 ਘੰਟੇ ਤੱਕ ਗੱਲਬਾਤ ਚੱਲੀ। ਹਾਲਾਂਕਿ ਇਹ ਗੱਲਬਾਤ ਬੇਨਤੀਜਾ ਰਹੀ ਅਤੇ ਰੂਸੀ ਫੌਜ ਨੇ ਉਸੇ ਦਿਨ ਰਾਜਧਾਨੀ ਕੀਵ ‘ਚ ਕਈ ਥਾਵਾਂ ‘ਤੇ ਮਿਜ਼ਾਈਲਾਂ ਦਾਗੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...