July 23, 2026, 9:53 pm
----------- Advertisement -----------
HomeNewsBreaking Newsਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ 13ਵੇਂ ਉਮੀਦਵਾਰ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ 13ਵੇਂ ਉਮੀਦਵਾਰ ਦਾ ਕੀਤਾ ਐਲਾਨ

Published on

----------- Advertisement -----------

ਸ: ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਇੱਕ ਹੋਰ ਪਾਰਟੀ ਉਮੀਦਵਾਰ ਦਾ ਐਲਾਨ ਕੀਤਾ ਹੈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਦੋਆਬਾ ਖੇਤਰ ਦੇ ਹਲਕਾ ਸ਼ਾਮ ਚੁਰਾਸੀ ਤੋਂ ਸਾਬਕਾ ਵਿਧਾਇਕ ਸ: ਦੇਸਰਾਜ ਸਿੰਘ ਧੁੱਗਾ ਨੂੰ ਆਪਣਾ ਉਮੀਦਵਾਰ ਐਲਾਨ ਕੀਤਾ ਹੈ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 13 ਹੋ ਗਈ ਹੈ।


ਇਸ ਸੰਬੰਧੀ ਪਾਰਟੀ ਦੇ ਦਫ਼ਤਰ ਸਕੱਤਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਦਸਤਖਤਾਂ ਹੇਠ ਸ: ਦੇਸਰਾਜ ਸਿੰਘ ਧੁੱਗਾ ਦੇ ਨਾਂਅ ਦਾ ਐਲਾਨ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...