April 29, 2026, 12:31 pm
----------- Advertisement -----------
HomeNewsBreaking Newsਭਾਈ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਵਲੋਂ ਸੰਗਰੂਰ ਜ਼ਿਮਨੀ ਚੋਣ ਲੜਨ ਤੋਂ...

ਭਾਈ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਵਲੋਂ ਸੰਗਰੂਰ ਜ਼ਿਮਨੀ ਚੋਣ ਲੜਨ ਤੋਂ ਇਨਕਾਰ

Published on

----------- Advertisement -----------

ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਵਲੋਂ ਸੰਗਰੂਰ ਜ਼ਿਮਨੀ ਚੋਣ ਲੜਨ ਦੀ ਪੇਸ਼ਕਸ਼ ਠੁਕਰਾ ਦਿੱਤੀ ਗਈ ਹੈ। ਦੱਸ ਦਈਏ ਕਿ ਸਿੱਖ ਜਥੇਬੰਦੀਆਂ ਵਲੋਂ ਬੀਤੇ ਦਿਨ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਸੰਗਰੂਰ ਜ਼ਿਮਨੀ ਚੋਣ ‘ਚ ਆਪਣਾ ਉਮੀਦਵਾਰ ਐਲਾਨਿਆ ਗਿਆ ਸੀ ਪਰ ਅੱਜ ਭੈਣ ਕਮਲਜੀਤ ਕੌਰ ਨੇ ਸੋਸ਼ਲ ਮੀਡੀਆ ਰਾਹੀਂ ਚੋਣ ਲੜਨ ਵਿਚ ਅਸਮਰਥਤਾ ਜ਼ਾਹਿਰ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...

ਸ਼ੰਭੂ ਧਮਾਕਾ ਮਾਮਲੇ ‘ਚ ਪੁਲਿਸ ਨੇ 2 ਦੋਸ਼ੀਆਂ ਨੂੰ ਲਿਆ ਹਿਰਾਸਤ ‘ਚ – ਸੂਤਰ

ਸ਼ੰਭੂ ਧਮਾਕਾ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਪੁਲਿਸ ਨੇ...

ਚਾਹ ਪੀਂਦੇ ਹਾਂ, ਸੀਚੇਵਾਲ ਨੂੰ ਵੀ AAP ਛੱਡਣ ਲਈ ਮਿਲਿਆ ਸੀ ਆਫ਼ਰ

ਆਮ ਆਦਮੀ ਪਾਰਟੀ (ਆਪ) ਦੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਹਾਲ ਹੀ ‘ਚ...