September 10, 2026, 2:56 pm
----------- Advertisement -----------
HomeNewsBreaking Newsਸਯੁੰਕਤ ਸਮਾਜ ਮੋਰਚੇ ਨੇ ਰਾਜਪੁਰਾ ਤੋਂ ਉਮੀਦਵਾਰ ਐਲਾਨਿਆ

ਸਯੁੰਕਤ ਸਮਾਜ ਮੋਰਚੇ ਨੇ ਰਾਜਪੁਰਾ ਤੋਂ ਉਮੀਦਵਾਰ ਐਲਾਨਿਆ

Published on

----------- Advertisement -----------

ਘਨੌਰ, 20 ਜਨਵਰੀ 2022 : ਸੰਯੁਕਤ ਸਮਾਜ ਮੋਰਚਾ ਦੇ ਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਅੱਜ ਹਲਕਾ ਰਾਜਪੁਰਾ ਤੋਂ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਮੋਕੇ ਗੱਲਬਾਤ ਕਰਦਿਆਂ ਹਰਵਿੰਦਰ ਸਿੰਘ ਹਰਪਾਲਪੁਰ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਉਹ ਅਕਾਲੀ ਦਲ ਦੇ ਵਿਚ ਆਪਣੀ ਸੇਵਾਵਾਂ ਨਿਭਾ ਰਹੇ ਸਨ ਪਰ ਦੁੱਖ ਦੀ ਗੱਲ ਹੈ ਕਿ ਹਮੇਸ਼ਾ ਹੀ ਰਿਵਾਇਤੀ ਪਾਰਟੀਆਂ ਦੇ ਵਿੱਚ ਪਿਓ-ਪੁਤ ਨੂੰ ਹੀ ਟਿਕਟ ਦਿੱਤੀ ਜਾਦੀ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਰਿਵਾਇਤੀ ਪਾਰਟੀਆਂ ਨੂੰ ਪੰਜਾਬ ਦੇ ਵਿੱਚੋਂ ਚਲਦਾ ਕਰ ਸਕੀਏ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨ ਜਿੱਤ ਕੇ ਦਿੱਲੀ ਨੂੰ ਜਿੱਤਿਆ ਹੈ ਅਤੇ ਹੁਣ ਪੰਜਾਬ ਨੂੰ ਜਿੱਤਣ ਦੀ ਵਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...