July 26, 2026, 7:46 am
----------- Advertisement -----------
HomeNewsBreaking Newsਸੰਯੁਕਤ ਸਮਾਜ ਮੋਰਚਾ ਨੇ ਪੇਸ਼ ਕੀਤਾ 'ਚੁਣਾਵੀ ਇਕਰਾਰਨਾਮਾ', ਕੀਤੇ ਵੱਡੇ ਐਲਾਨ

ਸੰਯੁਕਤ ਸਮਾਜ ਮੋਰਚਾ ਨੇ ਪੇਸ਼ ਕੀਤਾ ‘ਚੁਣਾਵੀ ਇਕਰਾਰਨਾਮਾ’, ਕੀਤੇ ਵੱਡੇ ਐਲਾਨ

Published on

----------- Advertisement -----------

ਸੰਯੁਕਤ ਸਮਾਜ ਮੋਰਚਾ ਵੱਲੋ ਅੱਜ ਯਾਨੀ ਕਿ ਮੰਗਲਵਾਰ ਨੂੰ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। 25 ਵੱਡੇ ਐਲਾਨਾਂ ਵਾਲੇ ਇਸ ਮੈਨੀਫੈਸਟੋ ਨੂੰ 22 ਕਿਸਾਨ ਜਥੇਬੰਦੀਆਂ ਦੇ ਸੰਯੁਕਤ ਸਮਾਜ ਮੋਰਚੇ ਨੇ ‘ਚੁਣਾਵੀ ਇਕਰਾਰਨਾਮਾ’ ਦਾ ਨਾਮ ਦਿੱਤਾ ਹੈ। ਚੰਡੀਗੜ੍ਹ ਵਿੱਚ ਮੋਰਚਾ ਦੇ ਪ੍ਰਧਾਨ ਬਲਬੀਰ ਰਾਜੇਵਾਲ ਨੇ ਮੈਨੀਫੈਸਟੋ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਫਲਾਂ ਤੇ ਸਬਜ਼ੀਆਂ ਸਮੇਤ ਹਰ ਫ਼ਸਲ ’ਤੇ ਐਮ.ਐਸ.ਪੀ. ਮਿਲੇਗੀ। ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਕੌਮੀ ਮਾਰਗ ਟੋਲ ਫਰੀ ਹੋਣਗੇ। ਹੁਸੈਨੀਵਾਲਾ ਅਤੇ ਬਾਘਾ ਸਰਹੱਦਾਂ ਤੋਂ ਪਾਕਿਸਤਾਨ ਅਤੇ ਮੱਧ ਏਸ਼ੀਆ ਨਾਲ ਖੁੱਲ੍ਹਾ ਵਪਾਰ ਹੋਵੇਗਾ।
ਸੰਯੁਕਤ ਸਮਾਜ ਮੋਰਚਾ ਨੇ ਕਿਹਾ ਕਿ ਜੇਕਰ ਸਰਕਾਰ ਬਣੀ ਤਾ ਹਿਸਾਬ ਕਿਤਾਬ ਕਮਿਸ਼ਨ ਬਣਾਇਆ ਜਾਵੇਗਾ। ਜੋ ਸਿਆਸਤਦਾਨਾਂ ਅਤੇ ਨੌਕਰਸ਼ਾਹਾਂ ਦੀ ਲੁੱਟ ਦੀ ਜਾਂਚ ਕਰੇਗਾ। ‘ਹਰ ਕਿਸਾਨ ਸੇਵ ਪਰਿਵਾਰ ਖੇਤੀ ਕਮਿਸ਼ਨ’ ਲਿਆਂਦਾ ਜਾਵੇਗਾ ਕਿਸਾਨਾਂ ਦੀ ਮਾਸਿਕ ਆਮਦਨੀ 25 ਹਜਾਰ ਤੱਕ ਕਰਨ ਦੀ ਪਾਲਿਸੀ ਲਿਆਂਦੀ ਜਾਵੇਗੀ ਜੇਕਰ ਫ਼ਸਲ ਦਾ ਨੁਕਸਾਨ ਹੁੰਦਾ ਹੈ ਤਾਂ ਸਹਿਕਾਰੀ ਸਭਾ ( ਕਾਰਪੋਰਾਟਿਵ ਸੋਸਾਇਟੀਆਂ) ਰਾਹੀਂ ਮੁਆਵਜ਼ਾ ਦਿੱਤਾ ਜਾਵੇਗਾ। ਲਘੂ ਉਦਯੋਗ ਨੂੰ ਤਰਜੀਹ ਦਿੱਤੀ ਜਾਵੇਗੀ,
ਸਹਿਕਾਰੀ ਸਭਾ ਦਾ ਕਰਜ਼ਾ ਸਮੇਂ ਸਿਰ ਮੋੜਨ ਵਾਲਿਆਂ ਨੂੰ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ। ਕਿਸਾਨਾਂ ਨੂੰ ਮਾਲ ਵਿਭਾਗ ਦੀਆਂ ਸੇਵਾਵਾਂ ਸਮਾਂਬੱਧ ਢੰਗ ਨਾਲ ਮਿਲਣੀਆਂ ਚਾਹੀਦੀਆਂ ਹਨ। ਸਿੱਖਿਆ-ਸਿਹਤ ਢਾਂਚੇ ਨੂੰ ਮਜ਼ਬੂਤ ​​ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...