October 16, 2026, 7:40 am
----------- Advertisement -----------
HomeNewsBreaking Newsਸ਼ਹੀਦੀ ਸਭਾ ਦੌਰਾਨ ਹੁੱਲੜਬਾਜ਼ੀ ਕਰਕੇ ਸੰਗਤਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ...

ਸ਼ਹੀਦੀ ਸਭਾ ਦੌਰਾਨ ਹੁੱਲੜਬਾਜ਼ੀ ਕਰਕੇ ਸੰਗਤਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿਖੇਧੀ

Published on

----------- Advertisement -----------

ਅੰਮ੍ਰਿਤਸਰ, 27 ਦਸੰਬਰ 2021 – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਹੁੱਲੜਬਾਜ਼ੀ ਕਰਕੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਕੁਲਵਿੰਦਰ ਸਿੰਘ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਜਿਥੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਆਉਂਦੀਆਂ ਹਨ, ਉਥੇ ਪ੍ਰਮੁੱਖ ਸ਼ਖ਼ਸੀਅਤਾਂ ਵੀ ਸ਼ਹੀਦਾਂ ਨੂੰ ਸ਼ਰਧਾ ਅਰਪਣ ਕਰਨ ਲਈ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸ਼ਹੀਦੀ ਦਿਹਾੜਾ ਸੰਗਤਾਂ ਦੀਆਂ ਭਾਵੁਕਤਾ ਨਾਲ ਜੁੜਿਆ ਹੋਇਆ ਹੈ ਅਤੇ ਇਸ ਮੌਕੇ ਸੰਗਤਾਂ ਅੰਦਰ ਵੈਰਾਗ ਦੀ ਭਾਵਨਾ ਹੁੰਦੀ ਹੈ।

ਅਜਿਹੇ ਮੌਕੇ ਹੁੱਲੜਬਾਜ਼ੀ ਕਰਕੇ ਮਾਹੌਲ ਨੂੰ ਖਰਾਬ ਕਰਨਾ ਬਰਦਾਸ਼ਤ ਕਰਨਯੋਗ ਨਹੀਂ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਕੋਈ ਵੀ ਅਜਿਹੀ ਹਰਕਤ ਨਾ ਕੀਤੀ ਜਾਵੇ, ਜਿਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...