September 5, 2026, 10:27 pm
----------- Advertisement -----------
HomeNewsBreaking NewsSGPC ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਬਿਆਨ ਜਾਰੀ

SGPC ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਬਿਆਨ ਜਾਰੀ

Published on

----------- Advertisement -----------

ਅੰਮਿ੍ਤਸਰ : – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਨਮਾਨਿਤ ਕਰਨ ਲਈ ਅੰਮ੍ਰਿਤਸਰ ਪੁੱਜੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਬਿਆਨ ਜਾਰੀ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਸਿੱਖ ਸੰਸਥਾਵਾਂ ਨੂੰ ਬਦਨਾਮ ਨਾ ਕਰਨ ਦੀ ਵੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੌਰਾਨ ਸਿੱਖਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ‘ਤੇ ਗੱਲ ਕੀਤੀ ਅਤੇ ਕੁਝ ਵੀ ਗਲਤ ਨਹੀਂ ਕੀਤਾ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਫੈਰੀ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਦਰਬਾਰ ਸਾਹਿਬ ਪੁੱਜੇ ਸਨ। ਉਨ੍ਹਾਂ ਪਹਿਲਾਂ ਮੱਥਾ ਟੇਕਿਆ ਅਤੇ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਅਮਿਤ ਸ਼ਾਹ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ। ਪਰ ਸੋਸ਼ਲ ਮੀਡੀਆ ‘ਤੇ ਇਸ ਦਾ ਵਿਰੋਧ ਹੋਇਆ, ਜਿਸ ਕਾਰਨ ਸ਼੍ਰੋਮਣੀ ਕਮੇਟੀ ਨੇ ਬਿਆਨ ਜਾਰੀ ਕੀਤਾ।
ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਬਿਆਨ ਅਨੁਸਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਰਧਾਲੂ ਵਾਂਗ ਦਰਬਾਰ ਸਾਹਿਬ ਪੁੱਜੇ ਸਨ। ਗੁਰੂ ਘਰ ਕਿਸੇ ਨਾਲ ਵਿਤਕਰਾ ਨਹੀਂ ਕਰਦਾ। ਸ਼੍ਰੋਮਣੀ ਕਮੇਟੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਅਮਿਤ ਸ਼ਾਹ ਕੋਲ ਕਈ ਲੰਮੇ ਸਮੇਂ ਤੋਂ ਲਟਕਦੇ ਪ੍ਰਮੁੱਖ ਸਿੱਖ ਮੁੱਦਿਆਂ ਨੂੰ ਉਠਾਉਣ ਵਿਚ ਕੀ ਗਲਤੀ ਕੀਤੀ ਸੀ। ਅਜਿਹਾ ਕਰਕੇ ਸਿੱਖ ਸੰਸਥਾਵਾਂ ਨੂੰ ਬਦਨਾਮ ਨਹੀਂ ਕਰਨਾ ਚਾਹੀਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...