ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ 14 ਮਾਰਚ ਨੂੰ ਸੱਦੀ ਗਈ ਹੈ ਇਹ ਬੈਠਕ 14 ਮਾਰਚ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਵਿਖੇ ਹੋਵੇਗੀ ਇਸ ਗੱਲ ਦੀ ਪੁਸ਼ਟੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵਲੋਂ ਕੀਤੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ 14 ਮਾਰਚ ਨੂੰ ਬਾਅਦ ਦੁਪਹਿਰ 2 ਵਜੇ ਚੰਡੀਗੜ੍ਹ ਵਿਖੇ ਸੱਦੀ ਹੈ।












