September 30, 2026, 2:16 pm
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀ ਮਾਰਨ ਵਾਲਾ ਗ੍ਰਿਫਤਾਰ!

ਅੰਮ੍ਰਿਤਸਰ ‘ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀ ਮਾਰਨ ਵਾਲਾ ਗ੍ਰਿਫਤਾਰ!

Published on

----------- Advertisement -----------

ਅੱਜ ਸ਼ੁੱਕਰਵਾਰ ਦਿਨ ਦਿਹਾੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਪ੍ਰਦਰਸ਼ਨ ਅਤੇ ਧਰਨੇ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਦੇ ਨਾਲ ਹੀ ਪੁਲਿਸ ਨੇ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਦੱਸ ਦਈਏ ਕਿ ਕਤਲ ਦੇ ਸਮੇਂ ਉਹ ਮੂਰਤੀਆਂ ਦੀ ਬੇਅਦਬੀ ਦੇ ਖਿਲਾਫ ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ। ਬੰਦੂਕਧਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਕਤਲ ਵਿੱਚ ਵਰਤੀ ਗਈ ਪਿਸਤੌਲ ਬਰਾਮਦ ਕਰ ਲਈ ਗਈ ਹੈ। ਜਦੋਂ ਸੂਰੀ ਨੂੰ ਗੋਲੀ ਮਾਰੀ ਗਈ ਤਾਂ ਉਨ੍ਹਾਂ ਦੇ ਨਾਲ ਕਈ ਸਮਰਥਕ ਵੀ ਮੌਜੂਦ ਸਨ। ਗੋਲੀਬਾਰੀ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ‘ਚ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ...

ਬੇਅਦਬੀ ਖ਼ਿਲਾਫ਼ ਇਤਿਹਾਸਕ ਕਾਨੂੰਨ ਦੀ ਤਾਰੀਫ਼, ਬਾਬਾ ਲੱਖਾ ਸਿੰਘ ਨੇ ਕਹੀ ਵੱਡੀ ਗੱਲ 

ਚੰਡੀਗੜ੍ਹ; 29 ਸਤੰਬਰ :ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਰਫ਼ਤਾਰ, ਆਂਗਣਵਾੜੀ ਵਰਕਰ ਬਣੀਆਂ ਜਾਗਰੂਕਤਾ ਦੂਤ

ਚੰਡੀਗੜ੍ਹ, 29 ਸਤੰਬਰ 2026 :ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ...

SGPC ਸਕੱਤਰ ਦੇ ਖਾਤੇ ਤੋਂ ਬਹਿਰੀਨ ਦੀ ਔਰਤ ਨੂੰ ₹1 ਲੱਖ ਟ੍ਰਾਂਸਫਰ! ਬਲਤੇਜ ਪੰਨੂ ਨੇ ਧਾਮੀ ਤੋਂ ਮੰਗਿਆ ਜਵਾਬ

ਚੰਡੀਗੜ੍ਹ 29 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ...

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...