ਜਲੰਧਰ : – ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਜਲੰਧਰ ਤੋਂ ਸ਼ੁਰੂ ਹੋਈ। ਇਸ ਯਾਤਰਾ ‘ਚ ਕਈ ਵੱਡੇ ਨੇਤਾ ਵੀ ਪਹੁੰਚ ਚੁੱਕੇ ਹਨ, ਇਸ ਦੌਰਾਨ ਮਸ਼ਹੂਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਰਾਹੁਲ ਗਾਂਧੀ ਦੀ ਯਾਤਰਾ ‘ਚ ਸ਼ਾਮਲ ਹੋਣ ਲਈ ਜਲੰਧਰ ਪਹੁੰਚੇ ਹਨ।
----------- Advertisement -----------
‘ਭਾਰਤ ਜੋੜੋ ਯਾਤਰਾ’ ‘ਚ ਹਿੱਸਾ ਲੈਣ ਜਲੰਧਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ
Published on
----------- Advertisement -----------












