September 14, 2026, 1:52 pm
----------- Advertisement -----------
HomeNewsBreaking News'ਸਿੱਖਾਂ ਨੂੰ ਕਿਰਪਾਨ ਪਹਿਨਣ ਲਈ ਲੈਣਾ ਪਵੇਗਾ ਲਾਇਸੰਸ, ਪਾਕਿਸਤਾਨ ਦੇ ਪੇਸ਼ਾਵਰ ਹਾਈ...

‘ਸਿੱਖਾਂ ਨੂੰ ਕਿਰਪਾਨ ਪਹਿਨਣ ਲਈ ਲੈਣਾ ਪਵੇਗਾ ਲਾਇਸੰਸ, ਪਾਕਿਸਤਾਨ ਦੇ ਪੇਸ਼ਾਵਰ ਹਾਈ ਕੋਰਟ ਨੇ ਦਿੱਤੇ ਹੁਕਮ

Published on

----------- Advertisement -----------

ਪਾਕਿਸਤਾਨ, 25 ਦਸੰਬਰ 2021- ਪਾਕਿਸਤਾਨ ਦੇ ਪੇਸ਼ਾਵਰ ਸੂਬੇ ਵਿੱਚ ਹੁਣ ਸਿੱਖਾਂ ਨੂੰ ਕਿਰਪਾਨ ਪਹਿਨਣ ਦੇ ਲਈ ਲਾਇਸੰਸ ਲੈਣਾ ਹੋਵੇਗਾ। ਪੇਸ਼ਾਵਰ ਹਾਈਕੋਰਟ ਦੇ ਵੱਲੋਂ ਲੰਘੇ ਦਿਨ ਫ਼ੈਸਲਾ ਸੁਣਾਉਂਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ। ਜਿਸ ‘ਚ ਕਿਹਾ ਗਿਆ ਹੈ ਕੇ ਹੁਣ ਸਿੱਖਾਂ ਨੂੰ ਕਿਰਪਾਨ ਪਹਿਨਣ ਲਈ ਲਾਇੰਸਸ ਲੈਣਾ ਪਵੇਗਾ।

ਪੇਸ਼ਾਵਰ ਹਾਈ ਕੋਰਟ ਨੇ ਇਕ ਵਿਵਾਦਪੂਰਨ ਫੈਸਲਾ ਦਿੰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਹਥਿਆਰ ਨੀਤੀ ਤਹਿਤ ਲਾਇਸੈਂਸ ਦੇ ਨਾਲ ਹੀ ਤਲਵਾਰ ਰੱਖਣ ਦੀ ਇਜਾਜ਼ਤ ਹੈ। ਸਿੱਖਾਂ ਨੂੰ ਵੀ ਇਸ ਦੀ ਪਾਲਣਾ ਕਰਨੀ ਪਵੇਗੀ।

ਜਦੋਂ ਕੇ ‘ਪਾਕਿਸਤਾਨ ‘ਚ ਵਸਦੇ ਸਿੱਖਾਂ ਦਾ ਕਹਿਣਾ ਹੈ ਕਿ ਕਿਰਪਾਨ ਉਨ੍ਹਾਂ ਦੇ ਧਰਮ ਦਾ ਹਿੱਸਾ ਹੈ ਅਤੇ ਉਸ ਨੂੰ ਹਥਿਆਰਾਂ ਨਾਲ ਜੋੜ ਕੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਦੂਜੇ ਪਾਸੇ ਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੇਸ਼ਾਵਰ ਹਾਈ ਕੋਰਟ ਦੇ ਇਸ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੇਸ਼ਾਵਰ ਹਾਈਕੋਰਟ ਵੱਲੋਂ ਦਿੱਤੇ ਗਏ ਇਸ ਫ਼ੈਸਲੇ ਦੀ ਨਿੰਦਾ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ, ਇਹ ਹੁਕਮ ਵਾਪਸ ਲਏ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...