September 14, 2026, 5:31 pm
----------- Advertisement -----------
HomeNewsBreaking Newsਸਿਮਰਜੀਤ ਬੈਂਸ ਵਿਧਾਨ ਸਭਾ ਹਲਕੇ 'ਚ ਕਰਨਗੇ ਰੈਲੀ, ਕਰ ਸਕਦੇ ਨੇ ਵੱਡਾ...

ਸਿਮਰਜੀਤ ਬੈਂਸ ਵਿਧਾਨ ਸਭਾ ਹਲਕੇ ‘ਚ ਕਰਨਗੇ ਰੈਲੀ, ਕਰ ਸਕਦੇ ਨੇ ਵੱਡਾ ਐਲਾਨ

Published on

----------- Advertisement -----------

गलाड़ा ग्राउंड फ्लॉवर इंकलेव चौक

ਲੁਧਿਆਣਾ, 2 ਜਨਵਰੀ 2022 – ਲੋਕ ਇਨਸਾਫ਼ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਵਿਧਾਇਕ ਸਿਮਰਜੀਤ ਸਿੰਘ ਬੈਂਸ ਅੱਜ ਚੋਣ ਪ੍ਰਚਾਰ ਤਹਿਤ ਵਿਧਾਨ ਸਭਾ ਹਲਕੇ ਵਿੱਚ ਰੈਲੀ ਨੂੰ ਸੰਬੋਧਨ ਕਰਨ ਜਾ ਰਹੇ ਹਨ। ਦੁਪਹਿਰ ਨੂੰ ਹੋਣ ਵਾਲੀ ਇਸ ਰੈਲੀ ਵਿੱਚ ਬੈਂਸ ਵੀ ਕੋਈ ਵੱਡਾ ਐਲਾਨ ਕਰ ਸਕਦੇ ਹਨ। ਰੈਲੀ ਤੋਂ ਪਹਿਲਾਂ ਪ੍ਰੈਸ ਕਾਨਫਰੰਸ ਬੁਲਾਈ ਗਈ ਹੈ। ਇਹ ਰੈਲੀ 200 ਫੁੱਟ ਰੋਡ ਗਲਾਡਾ ਗਰਾਊਂਡ ਫਲਾਵਰ ਇਨਕਲੇਵ ਚੌਕ ਵਿਖੇ ਰੱਖੀ ਗਈ ਹੈ। ਪਾਰਟੀ ਵੱਲੋਂ ਗਗਨਦੀਪ ਸਿੰਘ ਸੰਨੀ ਕੈਂਥ ਇੱਥੋਂ ਚੋਣ ਲੜ ਰਹੇ ਹਨ ਅਤੇ ਉਨ੍ਹਾਂ ਦੀ ਤਰਫੋਂ ਇਹ ਰੈਲੀ ਕੀਤੀ ਜਾ ਰਹੀ ਹੈ।

ਤੁਹਾਨੂੰ ਦੱਸ ਦਈਏ ਕੇ ਆਪਣੇ ਹੀ ਇਲਾਕੇ ਦੀ ਰਹਿਣ ਵਾਲੀ ਇੱਕ ਔਰਤ ਨੇ ਸਿਮਰਜੀਤ ਸਿੰਘ ਬੈਂਸ ਖਿਲਾਫ ਅਪਰਾਧਿਕ ਮਾਮਲਾ ਦਰਜ ਕਰਵਾਇਆ ਹੈ। ਉਸ ਦਾ ਕਹਿਣਾ ਹੈ ਕਿ ਆਤਮ ਨਗਰ ਵਿਧਾਨ ਸਭਾ ਹਲਕੇ ਦੇ ਲਿਪ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਉਸ ਨਾਲ ਬਲਾਤਕਾਰ ਕੀਤਾ ਹੈ। ਪੁਲੀਸ ਨੇ ਉਸ ਦੀ ਸ਼ਿਕਾਇਤ ’ਤੇ ਸਿਮਰਜੀਤ ਸਿੰਘ ਬੈਂਸ, ਉਸ ਦੇ ਭਰਾਵਾਂ ਅਤੇ ਪੰਜ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਜਿਸ ਨੂੰ ਅਕਾਲੀ ਦਲ ਨੇ ਵੀ ਚੋਣ ਮੁੱਦਾ ਬਣਾਇਆ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...