June 19, 2026, 2:20 pm
----------- Advertisement -----------
HomeNewsBreaking Newsਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਅਦਾਲਤ ਨੇ 2 ਦਿਨ ਦੇ...

ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਅਦਾਲਤ ਨੇ 2 ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ

Published on

----------- Advertisement -----------

ਚੰਡੀਗੜ੍ਹ : – ਲੁਧਿਆਣਾ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਪੀੜਤਾ ਦੇ ਵਕੀਲ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ। ਪਰ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਰਮਜੀਤ ਬੈਂਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।


ਦੱਸ ਦੇਈਏ ਕਿ ਬੀਤੇ ਦਿਨ ਕਰਮਜੀਤ ਬੈਂਸ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਇਸ ਦੇ ਨਾਲ ਹੀ ਇਹ ਵੀ ਖਬਰਾਂ ਆ ਰਹੀਆਂ ਹਨ ਕਿ ਬਲਾਤਕਾਰ ਦੇ ਮਾਮਲੇ ‘ਚ ਭਗੌੜੇ ਹੋਏ ਸਿਮਰਜੀਤ ਸਿੰਘ ਬੈਂਸ ਜਲਦ ਹੀ ਅਦਾਲਤ ‘ਚ ਆਤਮ ਸਮਰਪਣ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...