September 21, 2026, 1:55 am
----------- Advertisement -----------
HomeNewsBreaking Newsਬੰਦੀ ਸਿੰਘਾਂ ਦੀ ਰਿਹਾਈ ਲਈ ਸੋਮ ਪ੍ਰਕਾਸ਼ ਨੇ ਅਮਿਤ ਸ਼ਾਹ ਨੂੰ ਲਿਖੀ...

ਬੰਦੀ ਸਿੰਘਾਂ ਦੀ ਰਿਹਾਈ ਲਈ ਸੋਮ ਪ੍ਰਕਾਸ਼ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

Published on

----------- Advertisement -----------

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਵੀਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ। ਸੋਮ ਪ੍ਰਕਾਸ਼ ਨੇ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਹ ਚਿਠੀ ਲਿਖੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੇ ਕੇਸਾਂ ਦੀ ਜ਼ੋਰਦਾਰ ਪੈਰਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਜੋ ਪਹਿਲਾਂ ਹੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਤੇ ਉਨ੍ਹਾਂ ਖ਼ਿਲਾਫ ਕੋਈ ਵੀ ਅਪੀਲ ਪੈਂਡਿੰਗ ਨਹੀਂ ਹੈ।


ਜਿਕਰਯੋਗ ਹੈ ਕਿ ਪ੍ਰਫ਼ੈਸਰ ਦਵਿੰਦਰ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਸੋਮ ਪ੍ਰਕਾਸ਼ ਨੂੰ ਮਿਲਣ ਲਈ ਪੁੱਜੀਆਂ ਸਨ। ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ ਕਿਸਾਨ ਆਗੂਆਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਅਰਬਨ ਅਸਟੇਟ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿੱਥੇ ਉਨ੍ਹਾਂ ਵੱਲੋਂ ਇਹ ਮੰਗ ਰੱਖੀ ਗਈ ਕਿ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਉਨ੍ਹਾਂ ਨੂੰ ਆ ਕੇ ਮਿਲਣ ਪਰ ਕੁਝ ਕਾਰਨਾਂ ਕਰਕੇ ਪ੍ਰਦਰਸ਼ਨਕਾਰੀਆਂ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਆਪਸੀ ਮੁਲਾਕਾਤ ਨਹੀਂ ਹੋ ਸਕੀ ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਕਿਸਾਨ ਆਗੂਆਂ ਵੱਲੋਂ ਫਗਵਾੜਾ ਚ ਕੌਮੀ ਰਾਜਮਾਰਗ ਜਾਮ ਕਰ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...