September 21, 2026, 7:14 pm
----------- Advertisement -----------
HomeNewsBreaking Newsਦੱਖਣੀ ਕੋਰੀਆ 'ਚ ਲੱਗੀ ਭਿਆਨਕ ਅੱਗ, 116 ਘਰ ਹੋਏ ਤਬਾਹ

ਦੱਖਣੀ ਕੋਰੀਆ ‘ਚ ਲੱਗੀ ਭਿਆਨਕ ਅੱਗ, 116 ਘਰ ਹੋਏ ਤਬਾਹ

Published on

----------- Advertisement -----------

ਦੱਖਣੀ ਕੋਰੀਆ ਦੇ ਪੂਰਬੀ ਤੱਟ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱਗ ਕਾਰਨ ਆਸ ਪਾਸ ਦੇ ਇਲਾਕੇ ਵਿਚ ਭਾਰੀ ਨੁਕਸਾਨ ਹੋਇਆ। ਇਸ ਅੱਗ ਕਾਰਨ ਹੁਣ ਤੱਕ 116 ਘਰ ਤਬਾਹ ਹੋ ਚੁੱਕੇ ਹਨ। ਇਸ ਦੇ ਨਾਲ ਹੀ 6 ਹਜ਼ਾਰ ਤੋਂ ਵੱਧ ਲੋਕਾਂ ਨੂੰ ਘਰ ਛੱਡਣਾ ਪਿਆ ਹੈ। ਤੱਟਵਰਤੀ ਸ਼ਹਿਰ ਵਿੱਚ ਸ਼ੁੱਕਰਵਾਰ ਸਵੇਰੇ ਜੰਗਲ ਦੀ ਅੱਗ ਉਲਜਿਨ ਦੇ ਇੱਕ ਪਹਾੜ ਤੋਂ ਸ਼ੁਰੂ ਹੋਈ। ਉਲਜਿਨ ਸਥਿਤ ਪਰਮਾਣੂ ਪਾਵਰ ਪਲਾਂਟ ਵੀ ਅੱਗ ਕਾਰਨ ਖਤਰੇ ‘ਚ ਸੀ।

ਰਾਸ਼ਟਰਪਤੀ ਮੂਨ ਜੇ-ਇਨ ਨੇ ਵੀ ਇਸ ਸਬੰਧੀ ਚੇਤਾਵਨੀ ਜਾਰੀ ਕੀਤੀ ਸੀ, ਜਿਸ ਤੋਂ ਬਾਅਦ ਪਾਵਰ ਪਲਾਂਟ ਦੀ ਸਮਰੱਥਾ 50% ਘਟਾ ਦਿੱਤੀ ਗਈ ਸੀ ਅਤੇ ਬਿਜਲੀ ਦੀਆਂ ਲਾਈਨਾਂ ਕੱਟ ਦਿੱਤੀਆਂ ਗਈਆਂ ਸਨ। ਨੈਸ਼ਨਲ ਫਾਇਰ ਏਜੰਸੀ ਦੇ ਅਧਿਕਾਰੀ ਮੁਤਾਬਕ ਪਲਾਂਟ ‘ਤੇ ਸੈਂਕੜੇ ਫਾਇਰਫਾਈਟਰ ਤਾਇਨਾਤ ਕੀਤੇ ਗਏ, ਜਿਸ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ‘ਤੇ ਕਾਬੂ ਪਾਉਣ ਲਈ 2,000 ਤੋਂ ਵੱਧ ਫਾਇਰਫਾਈਟਰਜ਼ ਅਤੇ ਸੈਨਿਕਾਂ ਸਮੇਤ 51 ਹੈਲੀਕਾਪਟਰਾਂ ਅਤੇ 273 ਵਾਹਨਾਂ ਦੇ ਨੂੰ ਤਾਇਨਾਤ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...