September 26, 2026, 4:30 am
----------- Advertisement -----------
HomeNewsBreaking Newsਅਫਗਾਨਿਸਤਾਨ ਵਿੱਚ ਫਸੇ 110 ਹਿੰਦੂ ਤੇ ਸਿੱਖ ਪਰਤਣਗੇ ਭਾਰਤ

ਅਫਗਾਨਿਸਤਾਨ ਵਿੱਚ ਫਸੇ 110 ਹਿੰਦੂ ਤੇ ਸਿੱਖ ਪਰਤਣਗੇ ਭਾਰਤ

Published on

----------- Advertisement -----------

ਨਵੀਂ ਦਿੱਲੀ, 10 ਦਸੰਬਰ 2021 – ਭਾਰਤ ਸਰਕਾਰ ਵੱਲੋਂ ਇੱਕ ਵਿਸ਼ੇਸ਼ ਉਡਾਣ ਰਾਹੀਂ ਕਾਬੁਲ ਤੋਂ ਉੱਥੇ ਪਿਛਲੇ ਤਿੰਨ ਮਹੀਨੇ ਤੋਂ ਉਥੇ ਫਸੇ 110 ਹਿੰਦੂਆਂ ਅਤੇ ਸਿੱਖਆਂ ਨੂੰ ਲਿਆਂਦਾ ਜਾਵੇਗਾ। ਇਹ ਸਾਰੇ ਜਾਣੇ ਵਿਸ਼ੇਸ਼ ਚਾਰਟਡ ਉਡਾਣ ਰਾਹੀਂ ਦਿੱਲੀ ਦੇ ਟਰਮੀਨਲ 3, IGI ਹਵਾਈ ਅੱਡੇ ‘ਤੇ ਕਰੀਬ 1:00 ਵਜੇ ਪਹੁੰਚਣਗੇ।

ਇਸ ਤੋਂ ਬਿਨਾ ਅਫ਼ਗਾਨਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਤੋਂ ਤਿੰਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ 5ਵੀਂ ਸਦੀ ਦੇ ਪ੍ਰਾਚੀਨ ਅਸਮਈ ਮੰਦਰ, ਕਾਬੁਲ ਤੋਂ ਰਾਮਾਣਯ, ਮਹਾਭਾਰਤ ਅਤੇ ਭਗਵਦ ਗੀਤਾ ਸਮੇਤ ਹੋਰ ਹਿੰਦੂ ਧਾਰਮਿਕ ਗ੍ਰੰਥ ਵੀ ਭਾਰਤ ਲਿਆਂਦੇ ਜਾ ਰਹੇ ਹਨ।

ਇਸ ਬਾਰੇ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਖੁਸ਼ੀ ਦੀ ਖਬਰ ਹੈ ਕਿ ਪਿਛਲੇ ਤਿੰਨ ਮਹੀਨੇ ਤੋਂ ਜੋ ਹਿੰਦੂ ਤੇ ਸਿੱਖ ਭਾਈਚਾਰੇ ਦੇ 110 ਲੋਕ ਅਫਗਾਨਿਸਤਾਨ ਵਿਚ ਫਸੇ ਹੋਏ ਸਨ, ਉਨ੍ਹਾਂ ਨੂੰ ਹਵਾਈ ਜਹਾਜ਼ ਰਾਹੀਂ ਸੁਰੱਖਿਅਤ ਭਾਰਤ ਲਿਆਂਦਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...