October 15, 2026, 2:15 pm
----------- Advertisement -----------
HomeNewsBreaking Newsਦਿੱਲੀ 'ਚ ਹਨੂੰਮਾਨ ਜਯੰਤੀ ਦੇ ਜਲੂਸ 'ਤੇ ਪੱਥਰਬਾਜ਼ੀ, ਤਲਵਾਰਾਂ ਅਤੇ ਗੋਲੀਆਂ ਵੀ ਚਲੀਆਂ

ਦਿੱਲੀ ‘ਚ ਹਨੂੰਮਾਨ ਜਯੰਤੀ ਦੇ ਜਲੂਸ ‘ਤੇ ਪੱਥਰਬਾਜ਼ੀ, ਤਲਵਾਰਾਂ ਅਤੇ ਗੋਲੀਆਂ ਵੀ ਚਲੀਆਂ

Published on

----------- Advertisement -----------

ਨਵੀਂ ਦਿੱਲੀ : – ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇੱਕ ਸਨਸਨੀਖੇਜ਼ ਖਬਰ ਸਾਹਮਣੇ ਆ ਰਹੀ ਹੈ। ਇੱਥੋਂ ਦੇ ਜਹਾਂਗੀਰਪੁਰੀ ਇਲਾਕੇ ਵਿੱਚ ਗੋਲੀਬਾਰੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਹਾਂਗੀਰਪੁਰੀ ‘ਚ ਰਾਮ ਭਗਤ ਹਨੂੰਮਾਨ ਜੀ ਦੀ ਜਯੰਤੀ ਮਨਾਉਣ ਲਈ ਜਲੂਸ ਕੱਢਿਆ ਜਾ ਰਿਹਾ ਸੀ, ਜਿਸ ‘ਤੇ ਹਮਲਾ ਹੋਇਆ। ਹਮਲੇ ਤੋਂ ਬਾਅਦ ਇਲਾਕੇ ‘ਚ ਤਣਾਅ ਦਾ ਮਾਹੌਲ ਹੈ।
ਇਹ ਘਟਨਾ ਜਹਾਂਗੀਰਪੁਰੀ ਦੇ ਕੁਸ਼ਲ ਸਿਨੇਮਾ ਕੋਲ ਵਾਪਰੀ। ਇਸ ਤੋਂ ਬਾਅਦ ਹੰਗਾਮਾ ਹੋ ਗਿਆ। ਕਈ ਵਾਹਨਾਂ ਦੀ ਭੰਨਤੋੜ ਕੀਤੀ ਗਈ ਹੈ। ਪਥਰਾਅ ਨੂੰ ਰੋਕਣ ਲਈ ਆਏ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਕਈ ਥਾਣਿਆਂ ਤੋਂ ਵਾਧੂ ਪੁਲਿਸ ਬਲ ਬੁਲਾਏ ਗਏ ਹਨ।
ਵਿਸ਼ਵ ਹਿੰਦੂ ਪ੍ਰੀਸ਼ਦ ਦੇ ਬੁਲਾਰੇ ਵਿਨੋਦ ਬਾਂਸਲ ਨੇ ਟਵੀਟ ਕੀਤਾ ਕਿ ਹਨੂੰਮਾਨ ਜਯੰਤੀ ਦੇ ਜਲੂਸ ‘ਤੇ ਇਸਲਾਮਿਕ ਕੱਟੜਪੰਥੀਆਂ ਨੇ ਹਮਲਾ ਕੀਤਾ ਹੈ। ਹਮਲੇ ‘ਚ ਗੋਲੀਬਾਰੀ ਅਤੇ ਪਥਰਾਅ ਹੋਣ ਦੀ ਵੀ ਖਬਰ ਹੈ, ਜਿਸ ‘ਚ ਪੁਲਸ ਕਰਮਚਾਰੀਆਂ ਸਮੇਤ ਕਈ ਜ਼ਖਮੀ ਦੱਸੇ ਜਾ ਰਹੇ ਹਨ। ਵੀਐਚਪੀ ਦੇ ਬੁਲਾਰੇ ਵਿਨੋਦ ਬਾਂਸਲ ਨੇ ਟਵੀਟ ਕੀਤਾ, “ਇਸਲਾਮਿਕ ਜੇਹਾਦੀਆਂ ਨੇ ਦਿੱਲੀ ਦੇ ਜਹਾਂਗੀਰਪੁਰੀ ਵਿੱਚ #ਹਨੂਮਾਨ ਜਨਮ ਉਤਸਵ ਜਲੂਸ ਉੱਤੇ ਪੱਥਰ, ਤਲਵਾਰਾਂ ਅਤੇ ਗੋਲੀਆਂ ਚਲਾਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...