ਚੰਡੀਗੜ੍ਹ : – ਸੂਬੇ ਵਿਚ ਕੜਾਕੇ ਦੀ ਠੰਢ ਅਤੇ ਧੁੰਦ ਬਰਕਰਾਰ ਰਹਿਣ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ‘ਚ ਪਹਿਲੀ ਤੋਂ 7ਵੀਂ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ‘ਚ ਹਾਜ਼ਰ ਰਹਿਣਗੇ। ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਹ ਜਾਣਕਾਰੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਦਿੱਤੀ।
----------- Advertisement -----------
ਸੂਬੇ ਵਿਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਕੂਲਾਂ ‘ਚ ਪਹਿਲੀ ਤੋਂ 7ਵੀਂ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ
Published on
----------- Advertisement -----------












