June 8, 2026, 8:15 am
----------- Advertisement -----------
HomeNewsBreaking Newsਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਢੀਂਡਸਾ ਨੇ ਕੀਤੀ PM ਮੋਦੀ ਨਾਲ...

ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਢੀਂਡਸਾ ਨੇ ਕੀਤੀ PM ਮੋਦੀ ਨਾਲ ਮੁਲਾਕਾਤ

Published on

----------- Advertisement -----------

ਨਵੀਂ ਦਿੱਲੀ: ਪੰਜਾਬ ‘ਚ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਅਜਿਹੇ ‘ਚ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨਾਲ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਇਸ ਬਾਰੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ- ”ਰਾਜ ਸਭਾ ਮੈਂਬਰ ਸਰਦਾਰ ਸੁਖਦੇਵ ਸਿੰਘ ਢੀਂਡਸਾ ਜੀ ਨਾਲ ਸ਼ਾਨਦਾਰ ਮੁਲਾਕਾਤ ਹੋਈ। ਮੁੱਖ ਵਿਸ਼ਿਆਂ ‘ਤੇ ਉਨ੍ਹਾਂ ਦੇ ਸੂਝਵਾਨ ਵਿਚਾਰਾਂ ਨੂੰ ਸੁਣ ਕੇ ਹਮੇਸ਼ਾ ਖੁਸ਼ੀ ਹੁੰਦੀ ਹੈ। ਪੰਜਾਬ ਦੀ ਤਰੱਕੀ ਲਈ ਉਨ੍ਹਾਂ ਦਾ ਜਨੂੰਨ ਹਮੇਸ਼ਾ ਦਿਖਾਈ ਦਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...