October 5, 2026, 2:07 am
----------- Advertisement -----------
HomeNewsBreaking Newsਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਹੱਤਿਆਕਾਂਡ ਦੇ ਦੋਸ਼ੀ ਨੂੰ ਦਿੱਤੀ ਜ਼ਮਾਨਤ

ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਹੱਤਿਆਕਾਂਡ ਦੇ ਦੋਸ਼ੀ ਨੂੰ ਦਿੱਤੀ ਜ਼ਮਾਨਤ

Published on

----------- Advertisement -----------

ਨਵੀਂ ਦਿੱਲੀ : – ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਦੇ ਦੋਸ਼ੀ ਏਜੀ ਪੇਰਾਰੀਵਲਨ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਸ ਨੂੰ ਜਲਦੀ ਹੀ ਰਿਹਾਅ ਕਰ ਦਿੱਤਾ ਜਾਵੇਗਾ। ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਉਹ ਪਹਿਲਾਂ ਹੀ 32 ਸਾਲ ਜੇਲ੍ਹ ਦੀ ਸਜ਼ਾ ਕੱਟ ਚੁੱਕਾ ਹੈ। ਅਦਾਲਤ ਨੇ ਉਸ ਨੂੰ ਚੰਗੇ ਆਚਰਣ, ਵਿਦਿਅਕ ਯੋਗਤਾ ਅਤੇ ਬਿਮਾਰੀ ਦੇ ਆਧਾਰ ‘ਤੇ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ‘ਚ 7 ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਨ੍ਹਾਂ ਵਿੱਚੋਂ 6 ਅਜੇ ਵੀ ਜੇਲ੍ਹ ਵਿੱਚ ਹਨ।
ਪੇਰਾਰੀਵਲਨ ਨੇ ਆਪਣੀ ਪਟੀਸ਼ਨ ‘ਚ ਕਿਹਾ ਕਿ ਤਾਮਿਲਨਾਡੂ ਸਰਕਾਰ ਨੇ ਉਸ ਦੀ ਰਿਹਾਈ ਦੇ ਹੁਕਮ ਦਿੱਤੇ ਸਨ, ਪਰ ਰਾਜਪਾਲ ਅਤੇ ਕੇਂਦਰ ਸਰਕਾਰ ਇਸ ਨੂੰ ਨਹੀਂ ਮੰਨ ਰਹੀ। ਸਜ਼ਾ ਮੁਆਫ਼ ਕਰਨ ਦੀ ਉਸ ਦੀ ਅਰਜ਼ੀ ਅਜੇ ਪੈਂਡਿੰਗ ਹੈ। ਇਸ ਅਰਜ਼ੀ ‘ਤੇ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...