September 13, 2026, 1:07 am
----------- Advertisement -----------
HomeNewsBreaking Newsਟਰੱਕ ਯੂਨੀਅਨ ਵਾਲਿਆਂ ਨੇ ਘੇਰਿਆ ਕੈਪਟਨ, ਮੁਆਫੀ ਮੰਗ ਕੇ ਛੁਡਾਇਆ ਖਹਿੜਾ

ਟਰੱਕ ਯੂਨੀਅਨ ਵਾਲਿਆਂ ਨੇ ਘੇਰਿਆ ਕੈਪਟਨ, ਮੁਆਫੀ ਮੰਗ ਕੇ ਛੁਡਾਇਆ ਖਹਿੜਾ

Published on

----------- Advertisement -----------

ਜ਼ੀਰਕਪੁਰ , 22 ਦਸੰਬਰ 2021 – ਟਰੱਕ ਯੂਨੀਅਨ ਦੇ ਮੈਂਬਰਾਂ ਨੇ ਮੰਗਲਵਾਰ ਸ਼ਾਮ ਨੂੰ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦਾ ਘੇਰਾਓ ਕੀਤਾ। ਇਸ ਦੌਰਾਨ ਟਰੱਕ ਯੂਨੀਅਨ ਦੇ ਮੈਂਬਰਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੌਣਾ ਘੰਟਾ ਘੇਰਾ ਪਾਈ ਰੱਖਿਆ ਅਤੇ ਅਖੀਰ ਕੈਪਟਨ ਅਮਰਿੰਦਰ ਨੇ ਉਨ੍ਹਾਂ ਤੋਂ ਯੂਨੀਅਨਾਂ ਭੰਗ ਕਰਨ ਲਈ ਮੁਆਫੀ ਮੰਗੀ ਤੇ ਸਰਕਾਰ ਆਉਣ ’ਤੇ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਇਸ ਮਗਰੋਂ ਟਰੱਕ ਅਪਰੇਟਰ ਯੂਨੀਅਨ ਨੇ ਕੈਪਟਨ ਦਾ ਖਹਿੜਾ ਛੱਡਿਆ।

ਟਰੱਕ ਯੂਨੀਅਨ ਦੀ 16 ਰੋਜ਼ਾ ਹੜਤਾਲ ਚਾਲ ਰਹੀ ਹੈ ਅਤੇ ਇਸ ਦੌਰਾਨ ਕੈਪਟਨ ਆਪਣੇ ਕਾਫਲੇ ਨਾਲ ਰਾਜਪੁਰਾ ਤੋਂ ਸਿਆਸੀ ਪ੍ਰੋਗਰਾਮ ਵਿੱਚੋਂ ਚੰਡੀਗੜ੍ਹ ਪਰਤ ਰਹੇ ਸੀ ਕਿ ਟਰੱਕ ਯੂਨੀਅਨਾਂ ਨੂੰ ਇਸ ਗੱਲ ਦੀ ਖ਼ਬਰ ਮਿਲ ਗਈ। ਇਸ ਦੌਰਾਨ ਨੇ ਕੈਪਟਨ ਦੇ ਕਾਫ਼ਲੇ ਨੂੰ ਰੂਫ ਲਾਈਟ ਪੁਆਇੰਟ ਤੋਂ ਏਅਰ ਪੋਰਟ ਰੋਡ ਵੱਲ ਮੁੜਨ ਮੌਕੇ ਟਰੱਕ ਯੂਨੀਅਨ ਦੇ ਮੈਂਬਰਾਂ ਨੇ ਸੜਕ ‘ਤੇ ਲੇਟ ਕੇ ਘੇਰ ਲਿਆ। ਉਨ੍ਹਾਂ ਨੂੰ ਉਦੋਂ ਤੱਕ ਅੱਗੇ ਨਹੀਂ ਵਧਣ ਦਿੱਤਾ ਜਦੋਂ ਤੱਕ ਕੈਪਟਨ ਅਮਰਿੰਦਰ ਸਿੰਘ ਨੇ ਕਾਰ ਤੋਂ ਹੇਠਾਂ ਉਤਰ ਕੇ ਮੁਆਫ਼ੀ ਨਹੀਂ ਮੰਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...