ਜਲੰਧਰ ‘ਚ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਦੱਸ ਦਈਏ ਕਿ ਰਿੰਕੂ ਦੇ ‘ਆਪ’ ‘ਚ ਸ਼ਾਮਲ ਹੋਣ ਦੀ ਤਿਆਰੀ ਬਾਰੇ ਜਿਵੇਂ ਹੀ ਕਾਂਗਰਸ ਨੂੰ ਪਤਾ ਲੱਗਾ ਤਾਂ ਸਾਬਕਾ ਵਿਧਾਇਕ ਰਿੰਕੂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ। ਰਿੰਕੂ ਪਿਛਲੀ ਵਾਰ ਆਮ ਆਦਮੀ ਪਾਰਟੀ ਉਮੀਦਵਾਰ ਸ਼ੀਤਲ ਅੰਗੁਰਾਲ ਤੋਂ ਚੋਣ ਹਾਰ ਗਏ ਸਨ।
----------- Advertisement -----------
ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ‘ਆਪ’ ‘ਚ ਸ਼ਾਮਿਲ
Published on
----------- Advertisement -----------












