July 18, 2026, 10:55 pm
----------- Advertisement -----------
HomeNewsBreaking Newsਟੀ-20 ਵਿਸ਼ਵ ਕੱਪ ਲਈ ਟੀਮ ਇੰਡੀਆ ਦਾ ਐਲਾਨ: ਰੋਹਿਤ ਸ਼ਰਮਾ ਕਪਤਾਨ, ਬੁਮਰਾਹ...

ਟੀ-20 ਵਿਸ਼ਵ ਕੱਪ ਲਈ ਟੀਮ ਇੰਡੀਆ ਦਾ ਐਲਾਨ: ਰੋਹਿਤ ਸ਼ਰਮਾ ਕਪਤਾਨ, ਬੁਮਰਾਹ ਦੀ ਵਾਪਸੀ

Published on

----------- Advertisement -----------

ਟੀ-20 ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਹਰਸ਼ਲ ਪਟੇਲ ਅਤੇ ਜਸਪ੍ਰੀਤ ਬੁਮਰਾਹ ਜੋ ਸੱਟ ਕਾਰਨ ਟੀਮ ਤੋਂ ਬਾਹਰ ਹਨ, ਦੀ ਟੀਮ ਵਿੱਚ ਵਾਪਸੀ ਹੋਈ ਹੈ। ਟੀ-20 ਵਿਸ਼ਵ ਕੱਪ 16 ਅਕਤੂਬਰ ਤੋਂ ਆਸਟ੍ਰੇਲੀਆ ‘ਚ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਭਾਰਤੀ ਟੀਮ ਆਪਣਾ ਪਹਿਲਾ ਮੈਚ 23 ਅਕਤੂਬਰ ਨੂੰ ਪਾਕਿਸਤਾਨ ਖਿਲਾਫ ਖੇਡੇਗੀ।
ਵਿਸ਼ਵ ਕੱਪ ਤੋਂ ਪਹਿਲਾਂ ਟੀਮ ਇੰਡੀਆ ਨੂੰ ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਖਿਲਾਫ ਵੀ ਸੀਰੀਜ਼ ਖੇਡਣੀ ਹੈ। ਇਨ੍ਹਾਂ ਦੋਵਾਂ ਸੀਰੀਜ਼ ਲਈ ਭਾਰਤੀ ਟੀਮ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।
ਭਾਰਤੀ ਟੀ-20 ਟੀਮ
ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ (ਉਪ ਕਪਤਾਨ), ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਦੀਪਕ ਹੁੱਡਾ, ਰਿਸ਼ਭ ਪੰਤ, ਦਿਨੇਸ਼ ਕਾਰਤਿਕ, ਹਾਰਦਿਕ ਪੰਡਯਾ, ਰਵੀਚੰਦਰਨ ਅਸ਼ਵਿਨ, ਯੁਜ਼ਵੇਂਦਰ ਚਾਹਲ, ਅਕਸ਼ਰ ਪਟੇਲ, ਭੁਵਨੇਸ਼ਵਰ ਕੁਮਾਰ, ਮੁਹੰਮਦ ਸ਼ਮੀ, ਹਰਸ਼ਲ ਪਟੇਲ, ਦੀਪਕ ਚਾਹਰ ਅਤੇ ਜਸਪ੍ਰੀਤ ਬੁਮਰਾਹ।
ਟੀਮ ਇੰਡੀਆ ਦੇ ਸਟਾਰ ਆਲਰਾਊਂਡਰ ਰਵਿੰਦਰ ਜਡੇਜਾ ਵਿਸ਼ਵ ਕੱਪ ਟੀਮ ਤੋਂ ਬਾਹਰ ਹੋ ਗਏ ਹਨ। ਉਨ੍ਹਾਂ ਦੀ ਜਗ੍ਹਾ ਅਕਸ਼ਰ ਪਟੇਲ ਨੂੰ ਮੌਕਾ ਦਿੱਤਾ ਗਿਆ ਹੈ। ਜਡੇਜਾ ਨੇ ਗੋਡੇ ਦੀ ਸਰਜਰੀ ਕਰਵਾਈ ਹੈ। ਉਹ ਏਸ਼ੀਆ ਕੱਪ ‘ਚ ਜ਼ਖਮੀ ਹੋ ਗਿਆ ਸੀ। ਜਡੇਜਾ ਦੇ ਟੀਮ ਤੋਂ ਬਾਹਰ ਹੋਣ ਤੋਂ ਬਾਅਦ ਭਾਰਤੀ ਟੀਮ ਪਟੜੀ ਤੋਂ ਉਤਰ ਗਈ ਸੀ ਅਤੇ ਲਗਾਤਾਰ ਦੋ ਮੈਚ ਹਾਰ ਕੇ ਏਸ਼ੀਆ ਕੱਪ ਤੋਂ ਬਾਹਰ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...