September 12, 2026, 10:16 pm
----------- Advertisement -----------
HomeNewsBreaking Newsਪੰਜਾਬੀ ਗਾਇਕ ਅਲਫ਼ਾਜ਼ ਦਾ ਹੋਇਆ ਭਿਆਨਕ ਐਕਸੀਡੈਂਟ; ਹਾਲਤ ਗੰਭੀਰ

ਪੰਜਾਬੀ ਗਾਇਕ ਅਲਫ਼ਾਜ਼ ਦਾ ਹੋਇਆ ਭਿਆਨਕ ਐਕਸੀਡੈਂਟ; ਹਾਲਤ ਗੰਭੀਰ

Published on

----------- Advertisement -----------

ਪੰਜਾਬੀ ਗਾਇਕ ਅਤੇ ਗੀਤਕਾਰ ਅਲਫ਼ਾਜ਼ ਦਾ ਐਕਸੀਡੈਂਟ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ ਅਤੇ ਅਲਫਾਜ਼ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ । ਗਾਇਕ ਹਨੀ ਸਿੰਘ ਨੇ ਅਲਫ਼ਾਜ਼ ਦੀ ਗੰਭੀਰ ਜ਼ਖ਼ਮੀ ਹਾਲਤ ’ਚ ਹਸਪਤਾਲ ’ਚ ਦਾਖ਼ਲ ਦੀ ਫੋਟੋ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ। ਹਨੀ ਸਿੰਘ ਨੇ ਲਿਖਿਆ ਕਿ ਮੇਰੇ ਭਰਾ ਅਲਫ਼ਾਜ਼ ’ਤੇ ਪਿਛਲੇ ਦਿਨੀਂ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਇਹ ਯੋਜਨਾ ਬਣਾਈ ਹੈ, ਮੈਂ ਉਨ੍ਹਾਂ ਨੂੰ ਜਾਣ ਨਹੀਂ ਦੇਵਾਂਗਾ। ਕ੍ਰਿਪਾ ਕਰਕੇ ਸਾਰੇ ਉਸ ਲਈ ਅਰਦਾਸ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...