June 1, 2026, 10:31 pm
----------- Advertisement -----------
HomeNewsBreaking Newsਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ 'ਚ ਤਿੰਨੋਂ ਮੁਲਜ਼ਮ 7 ਦਿਨ ਦੇ ਰਿਮਾਂਡ...

ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਲੀਕ ਮਾਮਲੇ ‘ਚ ਤਿੰਨੋਂ ਮੁਲਜ਼ਮ 7 ਦਿਨ ਦੇ ਰਿਮਾਂਡ ‘ਤੇ

Published on

----------- Advertisement -----------

ਚੰਡੀਗੜ੍ਹ, 19 ਸਤੰਬਰ : – ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਵੀਡੀਓ ਲੀਕ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਨੂੰ ਸੱਤ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਮੁਹਾਲੀ ਪੁਲੀਸ ਨੇ ਮੁਲਜ਼ਮ ਵਿਦਿਆਰਥੀ ਅਤੇ ਦੋ ਲੜਕਿਆਂ ਦਾ ਦਸ ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਪੁਲੀਸ ਨੂੰ ਸੱਤ ਦਿਨ ਦਾ ਰਿਮਾਂਡ ਦਿੱਤਾ ਹੈ। ਦੱਸ ਦਈਏ ਕਿ ਇਸ ਮਾਮਲੇ ‘ਚ ਵਿਵਾਦ ਵਧਦਾ ਦੇਖ ਕੇ ਬੀਤੀ ਰਾਤ ਪ੍ਰਦਰਸ਼ਨ ਖਤਮ ਕਰ ਦਿੱਤਾ ਗਿਆ, ਰਾਤੋ ਰਾਤ ਵਾਰਡਨ ਬਦਲ ਦਿੱਤੇ ਗਏ ਅਤੇ ਯੂਨੀਵਰਸਿਟੀ ਨੂੰ ਵੀ ਇਕ ਹਫਤੇ ਲਈ ਬੰਦ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...