July 25, 2026, 11:07 pm
----------- Advertisement -----------
HomeNewsBreaking Newsਰੂਸ-ਯੂਕਰੇਨ ਵਿਚਾਲੇ ਅੱਜ ਫਿਰ ਤੋਂ ਹੋਵੇਗੀ ਗੱਲਬਾਤ

ਰੂਸ-ਯੂਕਰੇਨ ਵਿਚਾਲੇ ਅੱਜ ਫਿਰ ਤੋਂ ਹੋਵੇਗੀ ਗੱਲਬਾਤ

Published on

----------- Advertisement -----------

ਰੂਸ-ਯੂਕਰੇਨ ਵਿਚਾਲੇ ਜੰਗ ਨੂੰ 19 ਦਿਨ ਹੋ ਗਏ ਹਨ। ਸਪੁਟਨਿਕ ਨਿਊਜ਼ ਏਜੰਸੀ ਮੁਤਾਬਕ ਯੂਕਰੇਨ ਅਤੇ ਰੂਸ ਦੇ ਅਧਿਕਾਰੀ ਅੱਜ ਫਿਰ ਤੋਂ ਸ਼ਾਂਤੀ ਵਾਰਤਾ ਕਰਨਗੇ। ਇਹ ਗੱਲਬਾਤ ਵੀਡੀਓ ਕਾਲ ਰਾਹੀਂ ਹੋਵੇਗੀ। ਤੁਰਕੀ ਨੇ ਦੋਵਾਂ ਦੇਸ਼ਾਂ ਵਿਚਾਲੇ ਵਿਚੋਲਗੀ ਦਾ ਪ੍ਰਸਤਾਵ ਵੀ ਰੱਖਿਆ ਹੈ। ਤੁਰਕੀ ਮੁਤਾਬਕ ਉਹ ਦੋਵਾਂ ਵਿਚਾਲੇ ਗੱਲਬਾਤ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਤੁਰਕੀ ਨੇ ਕਿਹਾ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ ਵੀ ਪੁਤਿਨ ਨਾਲ ਗੱਲਬਾਤ ਕਰਨ ਲਈ ਤਿਆਰ ਹਨ।
ਬੀਤੇ ਦਿਨ ਐਤਵਾਰ ਨੂੰ ਰੂਸੀ ਬਲਾਂ ਨੇ ਨਾਟੋ ਮੈਂਬਰ ਪੋਲੈਂਡ ਦੀ ਸਰਹੱਦ ਤੋਂ ਸਿਰਫ 12 ਮੀਲ ਦੂਰ ਯਾਵੋਰਿਵ ਵਿੱਚ ਇੱਕ ਫੌਜੀ ਸਿਖਲਾਈ ਅੱਡੇ ‘ਤੇ ਕਰੂਜ਼ ਮਿਜ਼ਾਈਲਾਂ ਦਾਗੀਆਂ, ਜਿਸ ਨਾਲ 35 ਲੋਕ ਮਾਰੇ ਗਏ ਅਤੇ 134 ਜ਼ਖਮੀ ਹੋ ਗਏ। ਰੂਸ ਨੇ ਹਮਲੇ ‘ਚ 180 ਵਿਦੇਸ਼ੀ ਲੜਾਕਿਆਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ।
ਅਮਰੀਕੀ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਤੋਂ ਵੀ ਵਾਧੂ ਆਰਥਿਕ ਮਦਦ ਦੀ ਮੰਗ ਕੀਤੀ ਹੈ, ਤਾਂ ਜੋ ਅਮਰੀਕਾ ਯੂਰਪ ਅਤੇ ਏਸ਼ੀਆਈ ਦੇਸ਼ਾਂ ਵਲੋਂ ਲਗਾਈਆਂ ਗਈਆਂ ਪਾਬੰਦੀਆਂ ਤੋਂ ਆਪਣੀ ਆਰਥਿਕਤਾ ਨੂੰ ਬਚਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...