September 10, 2026, 10:56 pm
----------- Advertisement -----------
HomeNewsBreaking Newsਯੂਕਰੇਨ ਯੁੱਧ: PM ਮੋਦੀ 24 ਘੰਟਿਆਂ 'ਚ ਤੀਜੀ ਵਾਰ ਕਰਨਗੇ ਉੱਚ ਪੱਧਰੀ...

ਯੂਕਰੇਨ ਯੁੱਧ: PM ਮੋਦੀ 24 ਘੰਟਿਆਂ ‘ਚ ਤੀਜੀ ਵਾਰ ਕਰਨਗੇ ਉੱਚ ਪੱਧਰੀ ਬੈਠਕ

Published on

----------- Advertisement -----------

ਯੂਕਰੇਨ ਸੰਕਟ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਰਾਤ ਨੂੰ ਅਹਿਮ ਬੈਠਕ ਕਰ ਸਕਦੇ ਹਨ। ਪਿਛਲੇ 24 ਘੰਟਿਆਂ ਵਿੱਚ ਤੀਜੀ ਵਾਰ ਪੀਐਮ ਮੋਦੀ ਉੱਚ ਪੱਧਰੀ ਮੀਟਿੰਗ ਕਰਨ ਜਾ ਰਹੇ ਹਨ। ਇਸ ਦੌਰਾਨ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਕਾਰਨ ਪੈਦਾ ਹੋਈ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸੋਮਵਾਰ ਦੁਪਹਿਰ ਪੀ ਐਮ ਮੋਦੀ ਨੇ ਉੱਚ ਪੱਧਰੀ ਮੀਟਿੰਗ ਕੀਤੀ, ਜਿਸ ਵਿੱਚ ਚਾਰ ਕੇਂਦਰੀ ਮੰਤਰੀਆਂ ਨੂੰ ਯੂਕਰੇਨ ਦੀ ਸਰਹੱਦ ਨਾਲ ਲੱਗਦੇ ਪੰਜ ਦੇਸ਼ਾਂ ਵਿੱਚ ਭੇਜਣ ਦਾ ਫੈਸਲਾ ਕੀਤਾ ਗਿਆ ਹੈ।


ਇਕ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਪੀ ਚੋਣ ਪ੍ਰਚਾਰ ਤੋਂ ਤੁਰੰਤ ਬਾਅਦ ਐਤਵਾਰ ਰਾਤ ਨੂੰ ਕੀਤੀ ਸੀ। ਇਸ ਦੌਰਾਨ ਉਨ੍ਹਾਂ ਯੂਕਰੇਨ ‘ਚ ਫਸੇ ਭਾਰਤੀਆਂ ਦੀ ਸੁਰੱਖਿਆ ਅਤੇ ਵਾਪਸੀ ਲਈ ਪਹਿਲ ਦੇ ਆਧਾਰ ‘ਤੇ ਕਦਮ ਚੁੱਕਣ ਲਈ ਕਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...