November 11, 2026, 4:32 pm
----------- Advertisement -----------
HomeNewsBreaking Newsਉੱਤਰ ਪ੍ਰਦੇਸ਼: ਯੋਗੀ ਆਦਿਤਿਆਨਾਥ ਅੱਜ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, ਤਿਆਰੀਆਂ ਮੁਕੰਮਲ

ਉੱਤਰ ਪ੍ਰਦੇਸ਼: ਯੋਗੀ ਆਦਿਤਿਆਨਾਥ ਅੱਜ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, ਤਿਆਰੀਆਂ ਮੁਕੰਮਲ

Published on

----------- Advertisement -----------

ਯੋਗੀ ਆਦਿਤਿਆਨਾਥ ਅੱਜ ਦੂਜੀ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਯੋਗੀ ਆਦਿੱਤਿਆਨਾਥ ਦਾ ਸਹੁੰ ਚੁੱਕ ਸਮਾਗਮ ਅੱਜ ਸ਼ਾਮ 4 ਵਜੇ ਅਟਲ ਬਿਹਾਰੀ ਵਾਜਪਾਈ ਸਟੇਡੀਅਮ ‘ਚ ਹੋਵੇਗਾ। ਇਸ ਨਾਲ ਉਹ ਸੂਬੇ ਦੇ ਪਹਿਲੇ ਮੁੱਖ ਮੰਤਰੀ ਬਣ ਜਾਣਗੇ, ਜੋ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਕੇ ਮੁੜ ਅਹੁਦਾ ਸੰਭਾਲਣਗੇ।
ਯੋਗੀ ਆਦਿੱਤਿਆਨਾਥ ਦੇ ਸਹੁੰ ਚੁੱਕ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਪ੍ਰਧਾਨ ਜੇਪੀ ਨੱਡਾ ਸਮੇਤ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਮੌਜੂਦ ਰਹਿਣਗੇ। ਯੋਗੀ ਦੇ ਨਾਲ ਕਰੀਬ 47 ਮੰਤਰੀ ਵੀ ਸਹੁੰ ਚੁੱਕ ਸਕਦੇ ਹਨ। ਰਾਜਪਾਲ ਆਨੰਦੀਬੇਨ ਪਟੇਲ ਯੋਗੀ ਅਤੇ ਮੰਤਰੀਆਂ ਨੂੰ ਅਹੁਦੇ ਅਤੇ ਗੋਪੀਨਤਾ ਦੀ ਸਹੁੰ ਚੁਕਾਉਣਗੇ।
ਸਹੁੰ ਚੁੱਕ ਸਮਾਗਮ ਦਾ ਸਿੱਧਾ ਪ੍ਰਸਾਰਣ ਸ਼੍ਰੀ ਕਾਸ਼ੀ ਵਿਸ਼ਵਨਾਥ ਮੰਦਿਰ ਕੋਰੀਡੋਰ ਧਾਮ ਦੇ ਅੰਦਰ ਦੋ ਸਥਾਨਾਂ ਦੇ ਨਾਲ-ਨਾਲ ਤਹਿਸੀਲ ਸਦਰ, ਰਾਜਾਤਾਲਾਬ ਅਤੇ ਪਿੰਦਰਾ ਤਹਿਸੀਲ ਹੈੱਡਕੁਆਰਟਰ, ਸੀਗਰਾ ਆਦਿ ਥਾਵਾਂ ‘ਤੇ ਵੱਡੀਆਂ LED ਲਗਾ ਕੇ ਕੀਤਾ ਜਾਵੇਗਾ। ਇਨ੍ਹਾਂ ਥਾਵਾਂ ’ਤੇ ਸੱਭਿਆਚਾਰਕ ਪਾਰਟੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...