ਨਵੀਂ ਦਿੱਲੀ :- ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਤੇ ਨੈਸ਼ਨਲ ਕਮਿਸ਼ਨ ਮਿਨੋਰਿਟੀਜ਼ ਦੇ ਚੇਅਰਪਰਸਨ ਇਕਬਾਲ ਸਿੰਘ ਲਾਲਪੁਰਾ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ| ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਦਾ ਅਸਤੀਫ਼ਾ ਰਾਸ਼ਟਰਪਤੀ ਵਲੋਂ ਮਨਜ਼ੂਰ ਕੀਤਾ ਗਿਆ ਹੈ ਅਤੇ ਇਕਬਾਲ ਸਿੰਘ ਲਾਲਪੁਰਾ ਦਾ ਅਸਤੀਫ਼ਾ ਪ੍ਰਧਾਨ ਮੰਤਰੀ ਵਲੋਂ ਮਨਜ਼ੂਰ ਕੀਤਾ ਗਿਆ ਹੈ|
----------- Advertisement -----------
ਵਿਜੇ ਸਾਂਪਲਾ ਤੇ ਇਕਬਾਲ ਸਿੰਘ ਲਾਲਪੁਰਾ ਦਾ ਅਸਤੀਫ਼ਾ ਮਨਜ਼ੂਰ
Published on
----------- Advertisement -----------