September 9, 2026, 5:28 pm
----------- Advertisement -----------
HomeNewsBreaking Newsਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ਮੈਂਬਰ ਵਜੋਂ...

ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

Published on

----------- Advertisement -----------

ਸੰਸਦ ਦੇ ਮਾਨਸੂਨ ਸੈਸ਼ਨ ਦੀ ਕਾਰਵਾਈ ਸੋਮਵਾਰ ਨੂੰ ਸ਼ੁਰੂ ਹੋ ਗਈ ਹੈ। ਰਾਜ ਸਭਾ ਅਤੇ ਲੋਕ ਸਭਾ ਵਿੱਚ ਨਵੇਂ ਮੈਂਬਰਾਂ ਨੂੰ ਸਹੁੰ ਚੁਕਾਈ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ
ਜ਼ਿਕਰਯੋਗ ਹੈ ਕਿ ਅੱਜ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ।
ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਦੇ ਮਾਨਯੋਗ ਸਪੀਕਰ ਓਮ ਬਿਰਲਾ ਦੇ ਸਾਹਮਣੇ ਸਹੁੰ ਚੁੱਕੀ। ਇਸ ਦੌਰਾਨ ਮਾਨ ਨੇ ਕਿਹਾ ਕਿ ਮੈਂ ਸਹੁੰ ਖਾਂਦਾ ਹਾਂ ਕਿ ਮੈਂ ਸੱਚੀ ਵਫ਼ਾਦਾਰੀ ਨਾਲ ਭਾਰਤ ਦੀ ਸੇਵਾ ਕਰਾਂਗਾ। ਮੈਂ ਆਪਣੇ ਅਹੁਦੇ ਨੂੰ ਪੂਰੀ ਇਮਾਨਦਾਰੀ ਨਾਲ ਸੰਭਾਲਾਂਗਾ।
ਦੱਸ ਦਈਏ ਕਿ ਰਾਜ ਸਭਾ ਵਿੱਚ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ, ਯੂਏਈ ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ, ਸ਼ਾਸਤਰੀ ਸੰਗੀਤਕਾਰ ਪੰਡਿਤ ਸ਼ਿਵਕੁਮਾਰ ਸ਼ਰਮਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...