October 26, 2026, 12:25 pm
----------- Advertisement -----------
HomeNewsBreaking Newsਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

Published on

----------- Advertisement -----------

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ। ਕੈਨੇਡੀਅਨ ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ਵਿੱਚੋਂ 12 ਉਮੀਦਵਾਰ ਕੰਜ਼ਰਵੇਟਿਵ ਅਤੇ 3 ਉਮੀਦਵਾਰ ਐੱਨ ਡੀ ਪੀ (NDP) ਨਾਲ ਸਬੰਧਤ ਹਨ। ਕੰਜ਼ਰਵੇਟਿਵ ਪਾਰਟੀ ਨੇ ਸਰੀ ਦੀਆਂ ਸਾਰੀਆਂ 10 ਸੀਟਾਂ ਉੱਤੇ ਹੂੰਝਾ-ਫੇਰ ਜਿੱਤ ਪ੍ਰਾਪਤ ਕੀਤੀ ਹੈ। ‘ਸਰੀ ਨਾਓ-ਲੀਡਰ’ ਦੀ ਰਿਪੋਰਟ ਅਨੁਸਾਰ, “ਸਰੀ ਅਤੇ ਵ੍ਹਾਈਟ ਰੌਕ ਵਿੱਚ ਅਧਿਕਾਰਤ ਤੌਰ ‘ਤੇ ਨੀਲੀ ਲਹਿਰ ਛਾ ਗਈ ਹੈ।”

ਇਨ੍ਹਾਂ ਚੋਣਾਂ ਵਿੱਚ ਮਨਦੀਪ ਸਿੰਘ ਧਾਲੀਵਾਲ ਨੇ ਸਰੀ ਨੌਰਥ ਤੋਂ ਆਪਣੀ ਸੀਟ ਬਰਕਰਾਰ ਰੱਖੀ, ਜੋ ਉਨ੍ਹਾਂ ਨੇ 2024 ਵਿੱਚ ਐੱਨ ਡੀ ਪੀ ਮੰਤਰੀ ਰਚਨਾ ਸਿੰਘ ਨੂੰ ਹਰਾ ਕੇ ਜਿੱਤੀ ਸੀ। ਉੱਥੇ ਹੀ ਡਾ. ਹਰਜੀਤ ਧਾਲੀਵਾਲ ਨੇ ਸਰੀ-ਨਿਊਟਨ ਤੋਂ ਐੱਨ ਡੀ ਪੀ ਦੀ ਜੈਸੀ ਸੁੰਨੜ ਨੂੰ ਹਰਾਇਆ। ਜਦਕਿ ਗੈਰੀ ਪੁਰੇਵਾਲ ਨੇ ਸਰੀ-ਫਲੀਟਵੁੱਡ ਤੋਂ ਐੱਨ ਡੀ ਪੀ ਦੇ ਮੌਜੂਦਾ ਵਿਧਾਇਕ ਜਗਰੂਪ ਬਰਾੜ ਨੂੰ ਹਰਾਇਆ, ਜੋ 2004 ਤੋਂ ਇਸ ਸੀਟ ‘ਤੇ ਕਾਬਜ਼ ਸਨ। ਉੱਥੇ ਹੀ ਗੈਰੀ ਥਿੰਦ ਨੇ ਸਰੀ-ਗਿਲਡਫੋਰਡ ਤੋਂ ਐੱਨ ਡੀ ਪੀ ਦੇ ਮੌਜੂਦਾ ਵਿਧਾਇਕ ਗੈਰੀ ਬੈੱਗ ਨੂੰ ਹਰਾਇਆ। ਥਿੰਦ ਨੇ ਇੱਕ ਹਫ਼ਤਾ ਪਹਿਲਾਂ ਸਰੀ ਦੀਆਂ ਨਗਰ ਨਿਗਮ ਚੋਣਾਂ ਵਿੱਚ ਸਕੂਲ ਟਰੱਸਟੀ ਦੀ ਸੀਟ ਵੀ ਜਿੱਤੀ ਸੀ। ਇਸ ਤੋਂ ਇਲਾਵਾ ਜ਼ੀਸ਼ਾਨ ਵਾਹਲਾ ਨੇ ਸਰੀ ਸਿਟੀ ਸੈਂਟਰ ਤੋਂ ਐੱਨ ਡੀ ਪੀ ਦੀ ਆਮਨਾ ਸ਼ਾਹ ਨੂੰ ਸਖ਼ਤ ਮੁਕਾਬਲੇ ਵਿੱਚ ਹਰਾਇਆ ਅਤੇ ਜੈਸੀ ਸਹੋਤਾ ਨੇ ਸਰੀ-ਸਰਪੈਂਟਾਈਨ ਰਿਵਰ ਤੋਂ ਜਿੱਤ ਪ੍ਰਾਪਤ ਕੀਤੀ।

ਹੋਰ ਕੰਜ਼ਰਵੇਟਿਵ ਜੇਤੂਆਂ ਵਿੱਚ ਹਰਮਨ ਭੰਗੂ, ਜੋਡੀ ਤੂਰ, ਸਟੀਵ ਕੂਨਰ, ਮੋਨਿਕਾ ਮੋਹਨ, ਪਵਨੀਤ ਸਿੰਘ ਅਤੇ ਦੀਪ ਸੰਧੂ ਸ਼ਾਮਲ ਹਨ। ਐੱਨ ਡੀ ਪੀ ਵੱਲੋਂ ਰਾਜ ਚੌਹਾਨ, ਨਿੱਕੀ ਸ਼ਰਮਾ ਅਤੇ ਰੋਹਿਣੀ ਅਰੋੜਾ ਜੇਤੂ ਰਹੇ ਹਨ। ਹਾਲਾਂਕਿ, ਕੈਨੇਡੀਅਨ ਮੁੱਖ ਧਾਰਾ ਮੀਡੀਆ ਨੇ ਅਜੇ ਇਨ੍ਹਾਂ ਨੌਂ ਨਾਵਾਂ ਦੀ ਪੁਸ਼ਟੀ ਨਹੀਂ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...

‘ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ ਜਾਵੇ’ ਨਿਹੰਗ ਰਾਜਾ ਰਾਜ ਸਿੰਘ ਦੀ ਪਰਿਵਾਰ ਨੂੰ ਅਪੀਲ

ਨਿਹੰਗ ਰਾਜਾ ਰਾਜ ਸਿੰਘ ਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ।...

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...