August 12, 2026, 4:52 am
----------- Advertisement -----------
HomeNewsLatest NewsBSF ਨੇ ਪਾਕਿਸਤਾਨ ਵੱਲੋਂ ਆਏ ਡਰੋਨ ਨੂੰ ਥੱਲੇ ਸੁੱਟਿਆ, 4 ਕਿੱਲੋ 400...

BSF ਨੇ ਪਾਕਿਸਤਾਨ ਵੱਲੋਂ ਆਏ ਡਰੋਨ ਨੂੰ ਥੱਲੇ ਸੁੱਟਿਆ, 4 ਕਿੱਲੋ 400 ਗ੍ਰਾਮ ਹੈਰੋਇਨ ਬਰਾਮਦ

Published on

----------- Advertisement -----------

ਫਿਰੋਜ਼ਪੁਰ: ਸੀਮਾ ਸੁਰੱਖਿਆ ਬਲ (BSF) ਨੇ ਸੋਮਵਾਰ ਸਵੇਰੇ ਦੁਸ਼ਮਣ ਦੇਸ਼ ਪਾਕਿਸਤਾਨ ਦੇ ਤਸਕਰਾਂ ਦੀ ਨਾਪਾਕ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ। ਡਰੋਨ ਦੀ ਅਵਾਜ਼ ਸੁਣਦੇ ਬੀਐੱਸਐੱਫ ਦੇ ਜਵਾਨਾਂ ਨੇ ਅੰਨ੍ਹੇਵਾਹ 48 ਦੇ ਕਰੀਬ ਰਾਉਂਡ ਫਾਇਰ ਕੀਤੇ। ਬੀਐਸਐੱਫ ਦੇ ਜਵਾਨਾਂ ਨੇ ਇਸ ਡਰੋਨ ਨੂੰ ਥੱਲੇ ਸੁੱਟ ਲਿਆ। ਬੀਐਸਐਫ ਨੇ ਤਲਾਸ਼ੀ ਮੁਹਿੰਮ ਤੋਂ ਬਾਅਦ ਡਰੋਨ ਨੂੰ ਵੀ ਜ਼ਬਤ ਕਰ ਲਿਆ ਹੈ। ਉਕਤ ਸਿਪਾਹੀਆਂ ਨੂੰ 4 ਵੱਡੇ ਅਤੇ ਇੱਕ ਛੋਟੇ ਪੈਕੇਟ ਵੀ ਮਿਲੇ ਹਨ।

ਡਰੋਨ ਤੋਂ ਇਲਾਵਾ, ਬੀਐਸਐਫ ਨੇ ਕੁੱਲ ਪੰਜ ਪੈਕੇਟ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚੋਂ 4 ਪੀਲੇ ਰੰਗ ਦੇ ਪੈਕਟ ਅਤੇ ਇੱਕ ਛੋਟਾ ਕਾਲੇ ਰੰਗ ਦਾ ਪੈਕੇਟ ਹੈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਵੱਡੇ ਪੀਲੇ ਪੈਕਟਾਂ ਵਿੱਚ ਹੈਰੋਇਨ ਅਤੇ ਛੋਟੇ ਪੈਕੇਟ ਵਿੱਚ ਅਫੀਮ ਹੋ ਸਕਦੀ ਹੈ। ਫਿਲਹਾਲ ਖੇਪ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...