August 25, 2026, 2:36 am
----------- Advertisement -----------
HomeNewsBreaking NewsBSF ਵੱਲੋਂ 2 ਦਿਨਾਂ ਅੰਦਰ ਵਾਢੀ ਦੇ ਹੁਕਮਾਂ ’ਤੇ ਸਸ਼ੋਪੰਜ; ਜ਼ਿਲ੍ਹਾ ਅੰਮ੍ਰਿਤਸਰ...

BSF ਵੱਲੋਂ 2 ਦਿਨਾਂ ਅੰਦਰ ਵਾਢੀ ਦੇ ਹੁਕਮਾਂ ’ਤੇ ਸਸ਼ੋਪੰਜ; ਜ਼ਿਲ੍ਹਾ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਜਾਰੀ ਕੀਤਾ ਗਿਆ ਸਪੱਸ਼ਟੀਕਰਨ

Published on

----------- Advertisement -----------

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ  ਚੱਲ ਰਹੀ ਚਰਚਾ ਕਿ ਬਾਰਡਰ ਸਿਕਿਉਰਟੀ ਫੋਰਸ ਨੇ ਸਰਹੱਦੀ ਪਿੰਡਾਂ ਵਿੱਚ ਅਨਾਉਂਸਮੈਂਟ ਕਰਵਾਈ ਹੈ ਕਿ ਕੰਡਿਆਲੀ ਤਾਰ ਤੋਂ ਪਾਰ ਵਾਲੀ ਕਣਕ ਦੋ ਦਿਨਾਂ ਵਿੱਚ ਕੱਟ ਲਈ ਜਾਵੇ, ਬਾਰੇ ਸਥਿਤੀ ਸਪਸ਼ਟ ਕਰਦਿਆਂ ਕਿਹਾ ਕਿ ਬੀਐਸਐਫ ਨੇ ਅਜਿਹੀ ਕੋਈ ਵੀ ਅਨਾਉਂਸਮੈਂਟ ਪਿੰਡਾਂ ਵਿੱਚ ਨਹੀਂ ਕਰਵਾਈ।

ਉਹਨਾਂ ਦੱਸਿਆ ਕਿ ਮੇਰੀ ਇਸ ਬਾਬਤ ਬੀਐਸਐਫ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲ ਹੋਈ ਹੈ ਅਤੇ ਉਹਨਾਂ ਨੇ ਅਜਿਹੀ ਖਬਰ ਨੂੰ ਨਿਰਅਧਾਰ ਕਰਾਰ ਦਿੰਦਿਆਂ ਕਿਹਾ ਕਿ ਬੀਐਸਐਫ ਨੇ ਪਿੰਡਾਂ ਵਿੱਚ ਅਜਿਹੀ ਕੋਈ ਵੀ ਅਨਾਉਂਸਮੈਂਟ ਨਹੀਂ ਕਰਵਾਈ। 

ਉਹਨਾਂ ਕਿਹਾ ਕਿ ਅਜਿਹੇ ਗੁਮਰਾਹਕੁੰਨ ਪ੍ਰਚਾਰ ਵੱਲ ਧਿਆਨ ਨਾ ਦਿੱਤਾ ਜਾਵੇ ਅਤੇ ਜੇ ਕਰ ਕੋਈ ਅਜਿਹੀ ਖਬਰ ਕਿਸੇ ਵੀ ਸੂਤਰ ਤੋਂ ਤੁਹਾਨੂੰ ਮਿਲਦੀ ਹੈ ਤਾਂ ਉਸ ਨੂੰ ਆਪਣੇ ਹਲਕੇ ਦੇ ਪਟਵਾਰੀ, ਤਹਿਸੀਲਦਾਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਕਿਸੇ ਵੀ ਅਧਿਕਾਰੀ ਕੋਲੋਂ ਸਪਸ਼ਟ ਕਰ ਲਿਆ ਜਾਵੇ। 

ਉਹਨਾਂ ਨੇ ਸੋਸ਼ਲ ਮੀਡੀਆ ਅਤੇ ਮੀਡੀਆ ਦੇ ਪ੍ਰਤੀਨਿਧੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਅਜਿਹੇ ਮੌਕੇ ਉੱਤੇ ਗੁਮਰਾਹਕੁੰਨ ਖਬਰਾਂ ਨਾ ਚਲਾਉਣ ਅਤੇ ਸੰਜਮਤਾ ਤੋਂ ਕੰਮ ਲੈਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...