September 8, 2026, 8:55 pm
----------- Advertisement -----------
HomeNewsBreaking Newsਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਤਿਆਰੀ, ਬੇਅਬਦੀਆਂ ਨੂੰ ਰੋਕਣ...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਤਿਆਰੀ, ਬੇਅਬਦੀਆਂ ਨੂੰ ਰੋਕਣ ਲਈ ਬਣ ਸਕਦੈ ਕਾਨੂੰਨ

Published on

----------- Advertisement -----------

ਉਥੇ ਹੀ SYL ਵਿਵਾਦ 1982 ਤੋਂ ਪੈਂਡਿੰਗ ਹੈ। ਕੇਂਦਰ ਨੇ ਪੰਜਾਬ ਅਤੇ ਹਰਿਆਣਾ ਵਿਚਕਾਰ ਵਿਵਾਦ ਨੂੰ ਹੱਲ ਕਰਨ ਲਈ 9 ਜੁਲਾਈ 2025 ਨੂੰ ਮੀਟਿੰਗ ਦਾ ਪ੍ਰਸਤਾਵ ਰੱਖਿਆ ਹੈ। ਇਸ ਕਾਰਨ ਸਰਕਾਰ ਕੇਂਦਰ ਦੇ ਰੁਖ਼ ਨੂੰ ਦੇਖ ਕੇ ਇਸ ਬਾਰੇ ਵੀ ਫੈਸਲਾ ਲੈ ਸਕਦੀ ਹੈ। ਪੰਜਾਬ ਸਰਕਾਰ ਦੇ ਸੂਤਰਾਂ ਮੁਤਾਬਕ ਇਸ ਸੈਸ਼ਨ ਲਈ ਸੋਮਵਾਰ, 7 ਜੁਲਾਈ ਨੂੰ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਹੋਵੇਗੀ, ਜਿਸ ਵਿੱਚ ਨਸ਼ਾ ਤਸਕਰੀ ਸਬੰਧੀ ਸਖ਼ਤ ਫੈਸਲੇ ਲਏ ਜਾ ਸਕਦੇ ਹਨ। ਇਸ ਦੇ ਨਾਲ ਹੀ ਸਤਲੁਜ ਯਮੁਨਾ ਲਿੰਕ ਨਹਿਰ (SYL) ਲਈ ਰਣਨੀਤੀ ਤਿਆਰ ਕਰਨ ‘ਤੇ ਚਰਚਾ ਹੋ ਸਕਦੀ ਹੈ।

ਸੂਤਰਾਂ ਮੁਤਾਬਕ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 10.30 ਵਜੇ ਸ਼ੁਰੂ ਹੋਵੇਗੀ ਅਤੇ ਇਹ ਮੁੱਖ ਮੰਤਰੀ ਦੇ ਨਿਵਾਸ ‘ਤੇ ਹੀ ਬੁਲਾਈ ਗਈ ਹੈ। ਪਰ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਨਸ਼ਿਆਂ ਦਾ ਮੁੱਦਾ ਮਹੱਤਵਪੂਰਨ ਹੋਣ ਵਾਲਾ ਹੈ। ਇਸ ਤੋਂ ਇਲਾਵਾ, SYL ‘ਤੇ ਚਰਚਾ ਕੀਤੀ ਜਾਵੇਗੀ, ਕਿਉਂਕਿ 9 ਜੁਲਾਈ ਨੂੰ ਹੀ ਕੇਂਦਰ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਇਸ ਮੁੱਦੇ ‘ਤੇ ਗੱਲਬਾਤ ਲਈ ਬੁਲਾਇਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਵੱਧ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਵਿਸ਼ੇਸ਼ ਕਾਨੂੰਨ ਬਣਾਉਣ ‘ਤੇ ਵੀ ਫੈਸਲਾ ਲਿਆ ਜਾ ਸਕਦਾ ਹੈ। ਪੰਜਾਬ ਵਿੱਚ ‘ਡਰੱਗ ਫ੍ਰੀ ਪੰਜਾਬ’ ਮੁਹਿੰਮ ਦੇ ਅਗਲੇ ਪੜਾਅ ਵਿੱਚ ਨਸ਼ਾ ਛੁਡਾਊ ਕਲੀਨਿਕ ਖੋਲ੍ਹਣ, ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕਰਨ ਅਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਕਾਨੂੰਨ ਵਿੱਚ ਸਖ਼ਤ ਨਿਯਮ ਲਿਆਂਦੇ ਜਾ ਸਕਦੇ ਹਨ। ਇਸ ਵੇਲੇ ਸਰਕਾਰ ਨਸ਼ਿਆਂ ਨੂੰ ਰੋਕਣ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਿੱਚ ਲੱਗੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...