October 17, 2026, 10:37 pm
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

Published on

----------- Advertisement -----------

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ ਮਾਨਸਾ ਦੇ ਡਿਪਟੀ ਕਮਿਸ਼ਨਰ ਅਤੇ ਬਾਲ ਅਧਿਕਾਰ ਸੰਗਠਨ ਕੋਲ ਸੌਂਪੀ ਗਈ ਹੈ।

ਵਕੀਲ ਨਵਕਿਰਨ ਸਿੰਘ ਨੇ ਕੈਨੇਡਾ ਵਿਚ ਹੋਏ ਹੋਲੋਗ੍ਰਾਮ ਸ਼ੋਅ ਦੌਰਾਨ ਛੋਟੇ ਸਿੱਧੂ ਵਲੋਂ ਕੀਤੇ ਗਏ ਇਸ਼ਾਰਿਆਂ ’ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਛੋਟੇ ਬੱਚੇ ਨੂੰ ਗੰਨ ਕਲਚਰ ਤੋਂ ਦੂਰ ਰੱਖਣਾ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਕਾਊਂਸਲਿੰਗ ਕਰਵਾਈ ਜਾਵੇ, ਤਾਂ ਜੋ ਬੱਚੇ ਦੇ ਪਾਲਣ-ਪੋਸ਼ਣ ਦੌਰਾਨ ਉਸ ਨੂੰ ਹਿੰਸਕ ਸੱਭਿਆਚਾਰ ਦੇ ਪ੍ਰਭਾਵ ਤੋਂ ਦੂਰ ਰੱਖਿਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...