ਨਵੀਂ ਦਿੱਲੀ: ਪੰਜਾਬ ਵਿਧਾਨਸਭਾ ਚੋਣਾਂ ਦੇ ਨਤੀਜੇ ਆਉਣ ਨੂੰ ਕੁੱਝ ਘੰਟੇ ਰਹਿ ਗਏ ਹਨ। ਇਸ ਵਿਚਾਲੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਦੀ ਇਹ ਮੁਲਾਕਾਤ ਕਾਫੀ ਖਾਸ ਮੰਨੀ ਜਾ ਰਹੀ ਹੈ। ਮੀਡਿਆ ਰਿਪੋਰਟਾਂ ਮੁਤਾਬਕ ਦੋਹਾਂ ਵਿਚਾਲੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ ਹੈ।
----------- Advertisement -----------
ਚੋਣ ਨਤੀਜਿਆਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
Published on
----------- Advertisement -----------












