July 1, 2026, 9:02 pm
----------- Advertisement -----------
HomeNewsਕੈਪਟਨ ਅਮਰਿੰਦਰ ਸਿੰਘ ਅੱਜ ਜਾਰੀ ਕਰਨਗੇ ਆਪਣੀ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ

ਕੈਪਟਨ ਅਮਰਿੰਦਰ ਸਿੰਘ ਅੱਜ ਜਾਰੀ ਕਰਨਗੇ ਆਪਣੀ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ

Published on

----------- Advertisement -----------

ਚੰਡੀਗੜ੍ਹ: ਪੰਜਾਬ ‘ਚ ਵਿਧਾਨਸਭਾ ਚੋਣਾਂ ਨੂੰ ਕੁੱਝ ਹੀ ਸਮਾਂ ਰਹਿ ਗਿਆ ਹੈ। ਹੁਣ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ ਤੇ ਹੁਣ ਇਸਦੇ ਚੱਲਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਗੇ। ਉਨ੍ਹਾਂ ਦੇ ਮੀਡਿਆ ਸਲਾਹਕਾਰ ਰਾਵੀਂ ਠੁਕਰਾਲ ਨੇ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ”ਕੈਪਟਨ ਅਮਰਿੰਦਰ ਸਿੰਘ 23 ਜਨਵਰੀ ਨੁੰ ਦੁਪਹਿਰ 2.00 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਨਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...