November 12, 2026, 7:36 pm
----------- Advertisement -----------
HomeNewsLatest Newsਹਿਮਾਚਲ ਵਿਧਾਨ ਸਭਾ ਬਾਹਰ ਖ਼ਾਲਿਸਤਾਨੀ ਝੰਡੇ ਲਾਉਣ ਦਾ ਮਾਮਲੇ 'ਚ ਕੈਪਟਨ ਅਮਰਿੰਦਰ...

ਹਿਮਾਚਲ ਵਿਧਾਨ ਸਭਾ ਬਾਹਰ ਖ਼ਾਲਿਸਤਾਨੀ ਝੰਡੇ ਲਾਉਣ ਦਾ ਮਾਮਲੇ ‘ਚ ਕੈਪਟਨ ਅਮਰਿੰਦਰ ਨੇ ਪੜ੍ਹੋ ਕੀ ਕਿਹਾ

Published on

----------- Advertisement -----------

ਚੰਡੀਗੜ੍ਹ, 8 ਮਈ 2022- ਹਿਮਾਚਲ ਵਿਧਾਨ ਸਭਾ ਦੇ ਬਾਹਰ ਲਗਾਏ ਗਏ ਖ਼ਾਲਿਸਤਾਨੀ ਝੰਡਿਆਂ ਦੇ ਮਾਮਲੇ ਵਿੱਚ ਹਿਮਾਚਲ ਸਰਕਾਰ ਸਖ਼ਤ ਵਿਖਾਈ ਦੇ ਰਹੀ ਹੈ। ਉੱਥੇ ਹੀ ਇਸ ਮਾਮਲੇ ‘ਤੇ ਸਿਆਸਤ ਵੀ ਗਰਮਾ ਗਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਹ ਸ਼ਰਾਰਤੀ ਅਨਸਰਾਂ ਦੀਆਂ ਕਾਰਵਾਈਆਂ ਹਨ ਜੋ ਸਾਡੇ ਦੇਸ਼ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਜੈਰਾਮ ਠਾਕੁਰ ਤੋਂ ਇਸ ਮਾਮਲੇ ‘ਚ ਸਖਤ ਜਾਂਚ ਦੀ ਮੰਗ ਕੀਤੀ ਹੈ।

ਜ਼ਿਕਰਯੋਗ ਹੈ ਕਿ ਸਰਕਾਰ ਦੇ ਵੱਲੋਂ 6 ਮੈਂਬਰੀ ਐਸ.ਆਈ.ਟੀ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ, ਜਿਹੜੀ ਕਿ, ਇਸ ਸਾਰੇ ਮਾਮਲੇ ਦੀ ਜਾਂਚ ਪੜ੍ਹਤਾਲ ਕਰੇਗੀ। ਡੀਆਈਜੀ ਸੰਤੋਸ਼ ਪਟਿਆਲ ਇਸ ਐਸ.ਆਈ.ਟੀ ਟੀਮ ਦੀ ਅਗਵਾਈ ਕਰਨਗੇ। ਹਿਮਾਚਲ ਵਿਧਾਨ ਸਭਾ ਦੀ ਇਮਾਰਤ ਅਤੇ ਗੇਟ ’ਤੇ ਖਾਲਿਸਤਾਨ ਝੰਡੇ ਲਗਾਏ ਗਏ ਮਿਲੇ ਸੀ। ਪੁਲਿਸ ਅਧਿਕਾਰੀਆਂ ਨੂੰ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਝੰਡੇ ਅਤੇ ਬੈਨਰ ਹਟਵਾ ਦਿੱਤੇ ਗਏ ਸਨ। ਇਹ ਝੰਡੇ ਧਰਮਸ਼ਾਲਾ ‘ਚ ਵਿਧਾਨ ਸਭਾ ਭਵਨ ਦੇ ਬਾਹਰ ਵਿਧਾਨ ਸਭਾ ਦੀ ਕੰਧ ਅਤੇ ਮੁੱਖ ਗੇਟ ਦੇ ਨਾਲ ਇਹ ਖਾਲਿਸਤਾਨੀ ਝੰਡੇ ਬੰਨ੍ਹੇ ਹੋਏ ਮਿਲੇ ਸਨ। ਇਹਨਾਂ ਬੈਨਰਾਂ ‘ਤੇ ਪੰਜਾਬੀ ਭਾਸ਼ਾ ਵਿੱਚ ਹਰੇ ਰੰਗਾਂ ਨਾਲ ਖਾਲਿਸਤਾਨ ਲਿਖਿਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...